Friday, March 29, 2024

ਵਾਹਿਗੁਰੂ

spot_img
spot_img

ਪ੍ਰਭਜੋਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਐਸ.ਏ.ਐਸ.ਨਗਰ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

- Advertisement -

Prabhjot Kaur assumes office as Chairperson of District Planning Committee SAS Nagar

ਯੈੱਸ ਪੰਜਾਬ

ਐਸ.ਏ.ਐਸ ਨਗਰ,24 ਜਨਵਰੀ,2023-ਪੰਜਾਬ ਸਰਕਾਰ ਵਲੋਂ ਸ੍ਰੀਮਤੀ ਪ੍ਰਭਜੋਤ ਕੌਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਲਾਇਆ ਗਿਆ ਹੈ। ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਦੌਰਾਨ ਕੈਬਿਨਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ, ਸ੍ਰੀ ਅਮਨ ਅਰੋੜਾ, ਸ੍ਰੀ ਚੇਤਨ ਸਿੰਘ ਜੋੜੇਮਾਜਰਾ, ਸ੍ਰੀ ਹਰਪਾਲ ਸਿੰਘ ਚੀਮਾ, ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਅਤੇ ਮੁਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।

ਉਨ੍ਹਾਂ ਨੇ ਸ੍ਰੀਮਤੀ ਪ੍ਰਭਜੋਤ ਕੌਰ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਅਦਾਰੇ ਤੇ ਸੰਸਥਾ ਦੀ ਜ਼ਿੰਮੇਵਾਰੀ ਇਮਾਨਦਾਰ ਤੇ ਮਿਹਨਤੀ ਲੋਕਾਂ ਨੂੰ ਸੌਂਪ ਰਹੀ ਹੈ। ਜਦੋਂ ਵੱਖੋ ਵੱਖੋ ਸੰਸਥਾਵਾਂ ਤੇ ਅਦਾਰੇ ਪੂਰਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਪੰਜਾਬ ਨੂੰ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨਾ ਭਰੋਸਾ ਹੈ ਕਿ ਸ਼੍ਰੀਮਤੀ ਪ੍ਰਭਜੋਤ ਕੌਰ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ  ਸ੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਹਨਾਂ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣਗੇ । ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਆਸਾਂ ‘ਤੇ  ਖ਼ਰਾ ਉਤਰਨ ਲਈ ਪੂਰੇ ਪੂਰੇ ਯਤਨ ਕੀਤੇ ਜਾਣਗੇ । ਜ਼ਿਲ੍ਹੇ ਦੀ ਤਰੱਕੀ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਵਾਸਤੇ ਪੁਰਜ਼ੋਰ ਕੰਮ ਕਰਨਗੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...