Friday, April 26, 2024

ਵਾਹਿਗੁਰੂ

spot_img
spot_img

ਐਤਕਾਂ ਹਸਪਤਾਲ ਤੋਂ ਕੈਦੀ ਹੀ ਨਹੀਂ ਪੁਲਿਸ ਵਾਲੇ ਵੀ ਹੋਏ ‘ਫ਼ਰਾਰ’

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 6 ਅਗਸਤ, 2022:
ਤਰਨ ਤਾਰਨ ਦੇ ਰਹਿਣ ਵਾਲੇ ਅਤੇ ਨਸ਼ਾ ਤਸਕਰੀ ਦੇ ਮਾਮਲੇ ਦੇ ਦੋਸ਼ੀ ਇਕ ਕੈਦੀ ਦੇ ਹਸਪਤਾਲ ਵਿੱਚੋਂ ਫ਼ਰਾਰ ਹੋ ਜਾਣ ਦੀ ਖ਼ਬਰ ਹੈ।

ਇਸ ਤਰ੍ਹਾਂ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆਉਂਦੀਆਂ ਹਨ ਪਰ ਇਸ ਵਾਰ ਦਿਲਚਸਪ ਗੱਲ ਇਹ ਹੈ ਕਿ ਹਸਪਤਾਲ ਵਿੱਚ ਇਸ ਕੈਦੀ ’ਤੇ ਨਿਗਰਾਨੀ ਰੱਖਣ ਲਈ ਤਾਇਨਾਤ ਤਿੰਨ ਪੁਲਿਸ ਕਰਮੀ ਵੀ ਘਟਨਾ ਤੋਂ ਬਾਅਦ ‘ਫ਼ਰਾਰ’ ਜਾਂ ਕਹਿ ਲਉ ਲਾਪਤਾ ਹੋ ਗਏ ਹਨ।

ਸੁਦੀਪ ਨਾਂਅ ਦਾ ਇਹ ਕੈਦੀ ਤਬੀਅਤ ਵਿਗੜਨ ’ਤੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖ਼ੇ ਦਾਖ਼ਲ ਕਰਵਾਇਆ ਗਿਆ ਸੀ ਜਿਸ ਮਗਰੋਂ ਐਤਵਾਰ ਨੂੰ ਇਸਦੇ ਫ਼ਰਾਰ ਹੋ ਜਾਣ ਦੀ ਅਤੇ ਨਾਲ ਹੀ ਪੁਲਿਸ ਵਾਲਿਆਂ ਦੇ ਵੀ ਗਾਇਬ ਪਾਏ ਜਾਣ ਦੀ ਖ਼ਬਰ ਮਿਲੀ।

ਪੁਲਿਸ ਨੇ ਸੁਦੀਪ ਅਤੇ ਉਸਤੇ ਨਿਗਰਾਨੀ ਲਈ ਤਾਇਨਾਤ ਤਿੰਨਾਂ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...