ਯੈੱਸ ਪੰਜਾਬ
ਚੰਡੀਗੜ੍ਹ, 24 ਦਸੰਬਰ, 2024
Punjab ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਜੋ ਕਿ 08.12.2024 ਤੋਂ Punjab ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦੇ ਐਲਾਨ ਉਪਰੰਤ ਲਾਗੂ ਕੀਤਾ ਗਿਆ ਸੀ, ਹੁਣ ਚੋਣਾਂ ਦੀ ਸਮਾਪਤੀ ਤੋਂ ਬਾਅਦ, ਰਾਜ ਵਿੱਚ ਸਬੰਧਤ ਨਗਰ ਪਾਲਿਕਾਵਾਂ ਦੇ ਮਾਲ ਅਸਟੇਟ ਵਿੱਚ ਤੁਰੰਤ ਪ੍ਰਭਾਵ ਤੋਂ ਹਟਾਇਆ ਜਾਂਦਾ ਹੈ।