Wednesday, May 14, 2025
spot_img
spot_img
spot_img

Punjab ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: Laljit Bhullar

ਯੈੱਸ ਪੰਜਾਬ
ਚੰਡੀਗੜ੍ਹ / ਤਰਨ ਤਾਰਨ, 17 ਅਪ੍ਰੈਲ, 2025

Punjab ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ।

ਇਹ ਪ੍ਰਗਟਾਵਾ ਕੈਬਨਿਟ ਮੰਤਰੀ Punjab ਸ. ਲਾਲਜੀਤ ਸਿੰਘ ਭੁੱਲਰ Laljit Singh Bhullar ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।

ਸ. Bhullar ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਪੰਨਗੋਟਾ, ਸਰਕਾਰੀ ਹਾਈ ਸਕੂਲ ਪਰਿੰਗੜੀ, ਸਰਕਾਰੀ ਐਲੀਮੈਂਟਰੀ ਸਕੂਲ ਰੱਤਾ ਗੁੱਦਾ, ਸਰਕਾਰੀ ਹਾਈ ਸਕੂਲ ਬੁਰਜ ਪੂਹਲਾ, ਸਰਕਾਰੀ ਸੀ. ਸੈਕੰ. ਸਕੂਲ ਮਰਹਾਣਾ ਅਤੇ ਸਰਕਾਰੀ ਹਾਈ ਸਕੂਲ ਖਾਰਾ ਵਿਖੇ ਲੱਗਭੱਗ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਚੇਅਰਮੈਨ ਸ. ਦਿਲਬਾਗ ਸਿੰਘ, ਡੀਈਓ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ ਲਹਿਰੀ, ਹਲਕਾ ਇੰਚਾਰਜ ਜਸਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,594FansLike
111,952FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img