Friday, April 19, 2024

ਵਾਹਿਗੁਰੂ

spot_img
spot_img

Punjab ’ਚ Road Accident ਦੌਰਾਨ ਕਹਿਰ ਵਰਤਿਆ, ਟਰਾਲੇ ਨੇ ਦਰੜੇ ਸਕੂਟਰ ਸਵਾਰ ਭੈਣ, ਭਰਾ

- Advertisement -

ਯੈੱਸ ਪੰਜਾਬ
ਜ਼ੀਰਾ, 26 ਨਵੰਬਰ, 2020:
ਪੰਜਾਬ ਵਿੱਚ ਵਾਪਰੇ ਇਕ ਸੜਕ ਹਾਦਸੇ ਨੇ ਅੱਜ ਇਕ ਘਰ ਵਿੱਚ ਦੂਹਰਾ ਕਹਿਰ ਵਰਤਾ ਦਿੱਤਾ।

ਆਪਣੇ ਐਕਟਿਵਾ ਸਕੂਟਰ ’ਤੇ ਜਾ ਰਹੇ ਭੈਣ ਅਤੇ ਭਰਾ ਦੀ ਸੜਕ ਹਾਦਸੇ ਵਿੱਚ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਜ਼ੀਰਾ-ਫਿਰੋਜ਼ਪੁਰ ਰੋਡ ’ਤੇ ਜ਼ੀਰਾ ਤੋਂ 12 ਕਿਲੋਮੀਟਰ ਦੂਰ ਸਥਿਤ ਪਿੰਡ ਚੂਚਕ ਵਿੰਡ ਦੀ ਹੈ ਜਿੱਥੇ ਐਕਟਿਵਾ ਸਕੂਟਰ ’ਤੇ ਜਾ ਰਹੇ ਭੈਣ ਭਰਾ ਨੂੰ ਫ਼ਿਰੋਜ਼ਪੁਰ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਰਾਲੇ ਨੇ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ 24 ਸਾਲਾ ਪ੍ਰਭਜੋਤ ਕੌਰ ਉਰਫ਼ ਪੂਜਾ ਅਤੇ ਉਸਦੇ ਛੋਟੇ ਭਰਾ 21 ਸਾਲਾ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਸਵੱਰਗੀ ਜੱਜਪਾਲ ਸਿੰਘ ਵਾਸੀ ਬਸਤੀ ਪੂਰਨ ਸਿੰਘ ਵਾਲੀ ਜ਼ੀਰਾ ਦੇ ਵਸਨੀਕ ਸਨ ਅਤੇ ਦੋਵੇਂ ਕਿਸੇ ਕੰਮ ਦੇ ਸਿਲਸਿਲੇ ਵਿੱਚ ਆਪਣੀ ਐਕਟਿਵਾ ’ਤੇ ਫ਼ਿਰੋਜ਼ਪੁਰ ਵੱਲ ਜਾ ਰਹੇ ਸਨ।

ਪ੍ਰਭਜੋਤ ਕੌਰ ਵਿਆਹੀ ਹੋਈ ਸੀ ਜਦਕਿ ਆਕਾਸ਼ਦੀਪ ਸਿੰਘ ਅਜੇ ਕੁਆਰਾ ਸੀ। ਪ੍ਰਭਜੋਤ ਕੌਰ ਦਾ ਅਜੇ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦਾ ਪਤੀ ਨਿਊਜ਼ੀਲੈਂਡ ਰਹਿੰਦਾ ਹੈ।

ਪੁਲਿਸ ਨੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀਆਂ ਹਨ। ਸਿਵਲ ਹਸਪਤਾਲ ਜ਼ੀਰਾ ਵਿੱਚ ਇਨ੍ਹਾਂ ਦਾ ਪੋਸਟਮ ਮਾਰਟਮ ਕਰਵਾਇਆ ਗਿਆ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...