Friday, April 19, 2024

ਵਾਹਿਗੁਰੂ

spot_img
spot_img

Punjab ਦੀ ਸਿਆਸਤ ਦਾ ਤਖ਼ਤਾ ਪਲਟਣ ਵਾਲੇ ਫ਼ੈਸਲੇ ਲਵੇਗੀ ਡੈਮੋਕ੍ਰੇਟਿਕ ਅਤੇ ਟਕਸਾਲੀ ਅਕਾਲੀ ਦਲਾਂ ਦੀ ਸਾਂਝੀ ਮੀਟਿੰਗ: Peermohammad

- Advertisement -

ਯੈੱਸ ਪੰਜਾਬ
ਚੰਡੀਗੜ, ਅਪ੍ਰੈਲ 18, 2021:
ਸ਼੍ਰੋਮਣੀ ਅਕਾਲੀ ਦਲ ( ਟਕਸਾਲੀ ) ਤੇ ਸ਼੍ਰੋਮਣੀ ਅਕਾਲੀ ਦਲ (ਡੈਮੇਕ੍ਰੇਟਿਕ) ਵੱਲੋ 6 ਮੈਬਰੀ ਏਕਤਾ ਕਮੇਟੀ ਦੀ ਕਰੋਨਾ ਵਾਇਰਸ ਕਾਰਨ ਮੁਲਤਵੀ ਕੀਤੀ ਗਈ ਮੀਟਿੰਗ ਹੁਣ 19 ਅਪ੍ਰੈਲ ਦਿਨ ਸੋਮਵਾਰ ਚੰਡੀਗੜ ਵਿਖੇ ਹੋਵੇਗੀ । ਉਕਤ ਗੱਲਾਂ ਦਾ ਪ੍ਰਗਟਾਵਾ ਟਕਸਾਲੀ ਪਾਰਟੀ ਦੇ ਮੁੱਖ ਬੁਲਾਰੇ ਤੇ ਜਨਰਲ ਸਕੱਤਰ ਸ ਕਰਨੈਲ ਸਿੰਘ ਪੀਰਮੁਹੰਮਦ ਨੇ ਪ੍ਰੈਸ ਨੂੰ ਜਾਰੀ ਬਿਆਨ ਕਰਦਿਆਂ ਕੀਤਾ ।

ਪੀਰਮੁਹੰਮਦ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਭਲੇ ਲਈ ਉਕਤ ਪਾਰਟੀਆਂ ਨੇ ਪੰਜਾਬ ਦੀ ਸਿਆਸੀ,ਰਾਜਨੀਤਿਕ ਤੇ ਧਾਰਮਿਕ ਹਲਾਤਾਂ ਤੇ ਸਬੰਧਤ ਅਹਿਮ ਐਲਾਨ ਕਰਨਗੇ ਜਿਨਾ ਨਾਲ ਵਿਰੋਧੀਆਂ ਦੀ ਨੀਦਾਂ ਹਰਾਮ ਹੋੋਣਗੀਆਂ । ਉਨਾ ਕਿਹਾ ਕਿ ਦੁਨੀਆ ਭਰ ਚ ਸਿੱਖਾਂ ਦੀ ਤੂਤੀ ਬੋਲਦੀ ਹੈ,ਅਨੇਕਾਂ ਕੁਰਬਾਨੀਆਂ ਨਾਲ ਹੋਦ ਚ ਆਈ ਸਿੱਖ ਕੌਮ ਕੁਝ ਪਰਿਵਾਰਾਂ ਤੱਕ ਸੀਮਤ ਹੋ ਕੇ ਰਹਿ ਗਈ ।

ਛੇ ਮੈਬਰੀ ਕਮੇਟੀ ਦੇ ਮੁੱਖ ਬੁੁਲਾਰੇ ਪੀਰਮੁਹੰਮਦ ਨੇ ਦੱਸਿਆ ਕਿ ਉਕਤ ਪਾਰਟੀਆਂ,ਪੰਜਾਬ ਦਾ ਭਲਾ ਮੰਗਣ ਵਾਲਿਆਂ ਤੇ ਸਮੇ ਦੀ ਮੰਗ ਪਰਖੀਆਂ ਪਾਰਟੀਆਂ ਤੋ ਖਹਿੜਾ ਛੁਡਵਾਉਣ ਦੀ ਹੈ ਜੋ 4 ਸਾਲ ਰੱਜ ਕੇ ਲੁਟ ਕਰਦੇ ਹਨ ਤੇ ਆਖਰੀ ਸਾਲ ਚ ਗਲੀਆਂ,ਨਾਲੀਆਂ ਤੇ ਸੜਕਾਂ ਬਣਵਾ ਕੇ ਆਖਦੇ ਹਨ ਕਿ ਅਸੀ ਪੰਜਾਬ ਦਾ ਵਿਕਾਸ ਕੀਤਾ ਹੈ ।

ਇਸੇ ਦੌਰਾਨ ਸ੍ਰੌਮਣੀ ਅਕਾਲੀ ਦਲ ਟਕਸਾਲੀ ਨੇ ਅਮਰੀਕਾ ਦੇ ਪ੍ਰਮੁੱਖ ਰਾਜ ੳਡਿਆਨਾ ਵਿੱਚ ਕਿਸੇ ਸਿਰਫਿਰੇ ਨੌਜਵਾਨ ਵੱਲੋ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ ਮਾਰੇ ਗਏ ਸਿੱਖਾ ਅਤੇ ਹੋਰ ਲੋਕਾ ਦੇ ਪੱਰੀਵਾਰਾ ਨਾਲ ਗਹਿਰੀ ਹਮਦਰਦੀ ਪ੍ਰਗਟਾਈ ਹੈ ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...