ਯੈੱਸ ਪੰਜਾਬ
ਚੰਡੀਗੜ੍ਹ, 15 ਮਾਰਚ, 2025
Punjab ਦੇ ਰਾਜਪਾਲ Gulab Chand Kataria ਨੇ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (1) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 21 ਮਾਰਚ, 2025 ਦਿਨ ਸ਼ੁੱਕਰਵਾਰ ਸਵੇਰੇ 11.00 ਵਜੇ Punjab Vidhan Sabha ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ Punjab ਰਾਜ ਦੀ ਸੋਲ੍ਹਵੀਂ ਵਿਧਾਨ ਸਭਾ ਦਾ ਅੱਠਵਾਂ ਬਜਟ ਸੈਸ਼ਨ ਸੱਦਿਆ ਹੈ।