- Advertisement -
ਯੈੱਸ ਪੰਜਾਬ
ਚੰਡੀਗੜ੍ਹ, 27 ਨਵੰਬਰ, 2020:
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਜੱਜਾਂ, ਵਕੀਲਾਂ, ਸਟਾਫ਼ ਅਤੇ ਪ੍ਰਾਰਥੀਆਂ ਦੀ ਸੁਰੱਖ਼ਿਆ ਦੇ ਮੱਦੇਨਜ਼ਰ 28 ਨਵੰਬਰ ਤੋਂ ਲੈ ਕੇ 23 ਦਸੰਬਰ ਤਕ ਦੇ ਨਿਰਧਾਰਿਤ ਕੇਸਾਂ ਦੀ ਸੁਣਵਾਈ ਅੱਗੇ ਪਾ ਦਿੱਤੀ ਹੈ।
ਇਸ ਸੰਬੰਧੀ ਇਕ ਹੁਕਮ ਰਜਿਸਟਰਾਰ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ ਜਿਸ ਵਿੱਚ 28 ਨਵੰਬਰ ਤੋਂ ਲੈ ਕੇ 23 ਦਸੰਬਰ ਤਕ ਲਈ ਲੱਗੇ ਕੇਸਾਂ ਦੀਆਂ ਤਾਰੀਖ਼ਾਂ 3 ਮਾਰਚ ਤੋਂ 26 ਮਾਰਚ 2021 ਤਕ ਨਿਸਚਿਤ ਕਰ ਦਿੱਤੀਆਂ ਗਈਆਂ ਹਨ।
ਇਸ ਸੰਬੰਧੀ ਜਾਰੀ ਚਾਰਟ ਹੇਠ ਲਿਖ਼ੇ ਅਨੁਸਾਰ ਹੈ:
- Advertisement -