ਯੈੱਸ ਪੰਜਾਬ
ਚੰਡੀਗੜ੍ਹ, 29 ਜਨਵਰੀ, 2025
Punjab Cabinet ਦੀ ਇੱਕ ਅਹਿਮ ਮੀਟਿੰਗ 10 ਫ਼ਰਵਰੀ ਨੂੰ ਸੱਦੀ ਗਈ ਹੈ।
ਮੁੱਖ ਮੰਤਰੀ Bhagwant Singh Mann ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਇਹ ਮੀਟਿੰਗ 6 ਫ਼ਰਵਰੀ ਨੂੰ ਸਵੇਰੇ 11 ਵਜੇ Punjab ਸਿਵਲ ਸਕੱਤਰੇਤ ਵਿਖ਼ੇ ਹੋਵੇਗੀ।
ਇਸ ਮੀਟਿੰਗ ਵਿੱਚ ਆਗਾਮੀ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕਰਨ ਤੋਂ ਇਲਾਵਾ ਹੋਰ ਅਹਿਮ ਫ਼ੈਸਲੇ ਲਏ ਜਾਣ ਦੀ ਉਮੀਦ ਹੈ।
ਉਂਜ ਅਜੇ ਤਾਂਈਂ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਸਾਹਮਣੇ ਨਹੀਂ ਆਇਆ ਹੈ।