Wednesday, October 2, 2024
spot_img
spot_img
spot_img
spot_img
spot_img

ਪੰਜਾਬ ਮੰਤਰੀ ਮੰਡਲ ਵੱਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ੍ਹ, 29 ਅਗਸਤ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਬੈਠਕ ਸ਼ੁਰੂ ਹੋਣ ਦੇ ਨਾਲ ਹੀ ਸਭ ਤੋਂ ਪਹਿਲਾਂ ਕੈਬਨਿਟ ਵੱਲੋਂ ਸਾਬਕਾ ਮੰਤਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ