- Advertisement -
ਯੈੱਸ ਪੰਜਾਬ
ਚੰਡੀਗੜ੍ਹ, 28 ਮਾਰਚ, 2024:
ਪੰਜਾਬ ਦੇ ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦੇੇ ਘਰ ਬੇਟੀ ਨੇ ਜਨਮ ਲਿਆ ਹੈ।
ਇਸ ਸੰਬੰਧੀ ਤਸਵੀਰ ਅਤੇ ਜਾਣਕਾਰੀ ਮੁੱਖ ਮੰਤਰੀ ਨੇ ਆਪ ਆਪਣੇ ‘ਐਕਸ’ ਅਕਾਊਂਟ ’ਤੇ ਸਾਂਝੀ ਕਰਦਿਆਂ ਲਿਖ਼ਿਆ ‘ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ ’
ਸ: ਮਾਨ ਨੇ 6 ਜੁਲਾਈ, 2022 ਨੂੰ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ।
- Advertisement -