ਯੈੱਸ ਪੰਜਾਬ
ਚੰਡੀਗੜ੍ਹ, 24 ਦਸੰਬਰ, 2024
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ Maninderjit Singh Bedi ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।
ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ Maninderjit Singh Bedi ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।