ਯੈੱਸ ਪੰਜਾਬ
ਚੰਡੀਗੜ੍ਹ, 9 ਦਸੰਬਰ 2024
Punjab ਸਰਕਾਰ ਵੱਲੋਂ Punjab ਦੇ ਸਮੂਹ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਸਿੱਖ਼ਿਆ ਵਿਭਾਗ ਵੱਲੋਂ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਾਲ 2024 ਦੌਰਾਨ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।
ਇਸ ਸੰਬੰਧੀ ਇੱਕ ਰਸਮੀ ਪੱਤਰ ਸਿੱਖ਼ਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।