Sunday, December 22, 2024
spot_img
spot_img
spot_img

ਪੰਜਾਬ ਸਰਕਾਰ ਵੱਲੋਂ ਮੰਗਲਵਾਰ 10 ਸਤੰਬਰ ਨੂੰ ਇੱਕ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਯੈੱਸ ਪੰਜਾਬ
ਬਟਾਲਾ, 9 ਸਤੰਬਰ, 2024:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੌਕੇ ਮੰਗਲਵਾਰ 10 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਇਸ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਵਿਆਹ ਪੁਰਬ ਸਮਾਗਮ ਸਰਧਾ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ