Wednesday, April 24, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਰਤੀ ਕ੍ਰਿਕਟ ਟੀਮ ਅੰਡਰ-19 ਦੀ ਖਿਡਾਰਨ ਮੰਨਤ ਕਸ਼ਅਪ ਦੇ ਮਾਪਿਆਂ ਨਾਲ ਮੁਲਾਕਾਤ

- Advertisement -

Punjab Minister Harjot Bains congratulates parents of India U19 team player Mannat Kashyap

ਯੈੱਸ ਪੰਜਾਬ

ਪਟਿਆਲਾ, 30 ਜਨਵਰੀ, 2023 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਈ.ਸੀ.ਸੀ. ਵਰਲਡ ਕੱਪ 2023 ਟੂਰਨਾਮੈਂਟ ਦੀ ਜੇਤੂ ਭਾਰਤੀ ਕੁੜੀਆਂ ਦੀ ਅੰਡਰ-19 ਕ੍ਰਿਕਟ ਟੀਮ ਦੀ ਮੈਂਬਰ ਪਟਿਆਲਾ ਵਾਸੀ ਖਿਡਾਰਨ ਮੰਨਤ ਕਸ਼ਅਪ ਦੇ ਮਾਪਿਆਂ ਨਾਲ ਮੁਲਾਕਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਟਿਆਲਾ ਦੀ ਬੇਟੀ ਮੰਨਤ ਕਸ਼ਅਪ ਦੀ ਇਸ ਪ੍ਰਾਪਤੀ ਨੇ ਜਿੱਥੇ ਮੰਨਤ ਦੇ ਮਾਪਿਆਂ ਦਾ ਸਿਰ ਉਚਾ ਕੀਤਾ ਹੈ, ਉਥੇ ਹੀ ਇਹ ਪਟਿਆਲਾ ਸਮੇਤ ਪੰਜਾਬ ਤੇ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ।
ਇੱਥੇ ਭਾਸ਼ਾ ਵਿਭਾਗ ਵਿਖੇ ਮੰਨਤ ਕਸ਼ਅਪ ਦੇ ਪਿਤਾ ਸੰਜੀਵ ਕਸ਼ਅਪ ਤੇ ਮਾਤਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖਿਡਾਰੀਆਂ ਨੂੰ ਹੱਲਾਸ਼ੇਰੀ ਦੇ ਰਹੀ ਹੈ, ਉਥੇ ਹੀ ਖੇਡ ਸੱਭਿਆਚਾਰ ਨੂੰ ਵੀ ਪ੍ਰਫੁਲਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਨਤ ਕਸ਼ਅਪ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

ਜਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਿਊ ਪਾਵਰ ਹਾਊਸ ਕਲੋਨੀ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਮੰਨਤ ਕਸ਼ਅਪ ਆਈ.ਸੀ.ਸੀ. ਵਰਲਡ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਦੀ ਮੈਂਬਰ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਨਤ ਕਸ਼ਅਪ ਨਾਲ ਮੁਲਾਕਾਤ ਕਰਕੇ ਕਿਹਾ ਕਿ ਉਸਨੇ ਜਿੱਥੇ ਦੇਸ਼ ਦੀ ਟੀਮ ‘ਚ ਖੇਡ ਕੇ ਆਪਣੀ ਮਿਹਨਤ ਦਾ ਲੋਹਾ ਮਨਵਾਇਆ ਹੈ, ਉਥੇ ਹੀ ਉਹ ਸਾਡੇ ਪਟਿਆਲਾ ਜ਼ਿਲ੍ਹੇ ਲਈ ਵੀ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਮੁਹਿੰਮ ਦੀ ਵੀ ਉਹ ਰੋਲ ਮਾਡਲ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਖੋਸਲਾ ਤੇ ਹੋਰ ਵੀ ਮੌਜੂਦ ਸਨ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...