Sunday, September 8, 2024
spot_img
spot_img
spot_img
spot_img

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਯੈੱਸ ਪੰਜਾਬ
ਚੰਡੀਗੜ੍ਹ, 25 ਜੁਲਾਈ, 2024

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ 2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ।

ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ