Monday, March 4, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2023:
ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰ ਰਾਸਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਚੱਲ ਰਹੀਆਂ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ, ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਆਪਣਾ ਜੀਵਨ ਸਮਰੱਥ ਬਣਾ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,398FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...