Wednesday, May 29, 2024

ਵਾਹਿਗੁਰੂ

spot_img
spot_img

ਅਵਤਾਰ ਸਿੰਘ ਜਵੰਦਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਨੂੰ ਰੱਖੜਾ, ਹਰਜੀਤ ਹਰਮਨ ਅਤੇ ਹੋਰਨਾਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ

- Advertisement -

Rich tributes paid to Avtar Singh Jawanda by Rakhra, Harjit Harman on his Antim Ardas

ਯੈੱਸ ਪੰਜਾਬ
ਸਮਾਣਾ, 17 ਮਾਰਚ, 2023:
ਸਵ. ਅਵਤਾਰ ਸਿੰਘ ਜਵੰਦਾ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਸਥਾਨਕ ਨਵੀਂ ਅਗਰਵਾਲ ਗਊਸ਼ਾਲਾ (ਸਮਾਣਾ ਪਟਿਆਲਾ ਰੋਡ) ਵਿਖੇ ਪਾਏ ਗਏ ਜਿੱਥੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਪਰਮਜੀਤ ਸਿੰਘ, ਬੀਬੀ ਬੇਅੰਤ ਕੌਰ ਅਤੇ ਹਰਸਿਮਰਨ ਕੌਰ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਸਵ. ਅਵਤਾਰ ਸਿੰਘ ਜਵੰਦਾ ਦੀ ਅੰਤਿਮ ਅਰਦਾਸ ਮੌਕੇ ਅੱਜ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ ਅਤੇ ਵੱਖ-ਵੱਖ ਬੁਲਾਰਿਆਂ ਨੇ ਸਵ. ਅਵਤਾਰ ਸਿੰਘ ਜਵੰਦਾ ਵਲੋਂ ਸਮਾਜਿਕ ਖੇਤਰ ‘ਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਵਿਛੋੜੇ ਪਰਿਵਾਰ, ਸਕੇ ਸਬੰਧੀਆਂ ਅਤੇ ਦੋਸਤਾਂ ਮਿੱਤਰਾਂ ਲਈ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਵੇਗਾ।ਇਸ ਦੌਰਾਨ ਸਵ. ਅਵਤਾਰ ਸਿੰਘ ਜਵੰਦਾ ਦੇ ਸਪੁੱਤਰ ਦਵਿੰਦਰ ਸਿੰਘ, ਹਰਜਿੰਦਰ ਸਿੰਘ ਜਵੰਦਾ ਨਾਮੀ ਪੱਤਰਕਾਰ ਤੇ ਪੋਲੀਵੁੱਡ ਪੋਸਟ ਦੇ ਆਨਰ ਅਤੇ ਉੱਘੇ ਸਮਾਜ ਸੇਵੀ ਲਖਵਿੰਦਰ ਸਿੰਘ ਜਵੰਦਾ ਅਤੇ ਸਮੂਹ ਜਵੰਦਾ ਪਰਿਵਾਰ ਨਾਲ ਦੁੱਖ ਸਾਂਝੇ ਕਰਨ ਵਾਲਿਆਂ ‘ਚ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਦੇ ਭਰਾ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਪੀ ਏ ਗੁਰਦੇਵ ਟਿਵਾਣਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਦੀ ਸੁੱਚੀ ਟੀਮ,ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਲੋਕ ਗਾਇਕ ਹਰਜੀਤ ਹਰਮਨ, ਸਾਬਕਾ ਡੀ ਐੱਸ ਪੀ ਨਾਹਰ ਸਿੰਘ, ਸਾਬਕਾ ਡੀ ਐੱਸ ਪੀ ਪਰਮਜੀਤ ਸਿੰਘ, ਨਰਿੰਦਰ ਖੇੜੀਮਾਨੀਆਂ, ਗਾਇਕ ਜੱਗੀ ਸਿੰਘ ਹੀਰਾ ਗਰੁੱਪ ਅਮਰਗੜ੍ਹ, ਅਗਰਵਾਲ ਗਊਸ਼ਾਲਾ ਪ੍ਰਧਾਨ ਅਮਿਤ ਸਿੰਗਲਾ, ਜਥੇਦਾਰ ਜਗਤਾਰ ਸਿੰਘ ਰਾਜਲਾ, ਅਗਰਵਾਲ ਧਰਮਸ਼ਾਲਾ ਪ੍ਰਧਾਨ ਡਾ. ਮਦਨ ਮਿੱਤਲ, ਸਾਬਕਾ ਪ੍ਰਧਾਨ ਜੀਵਨ ਗਰਗ,ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗਰਗ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ, ਅਮਰਜੀਤ ਸਿੰਘ ਪੰਜਰਥ, ਸਮਾਜ ਸੇਵੀ ਬੀ ਕੇ ਗੁਪਤਾ, ਗੋਪਾਲ ਕ੍ਰਿਸ਼ਨ ਗਰਗ, ਠੇਕੇਦਾਰ ਪ੍ਰਮੋਦ ਸਿੰਗਲਾ,ਅਸ਼ੋਕ ਮੋਦਗਿੱਲ, ਜਰਨਲਿਸਟ ਪ੍ਰੈਸ ਕਲੱਬ ਪ੍ਰਧਾਨ ਚਮਕੌਰ ਸਿੰਘ ਮੌਤੀਫਾਰਮ, ਪ੍ਰੈਸ ਕਲੱਬ ਪ੍ਰਧਾਨ ਗੁਰਦੀਪ ਸ਼ਰਮਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸ਼ਾਦੀਪੁਰ ਪ੍ਰਧਾਨ ਬੂਟਾ ਸਿੰਘ, ਹਰਬੰਸ ਸਿੰਘ ਦਦਹੇੜਾ, ਬਲਕਾਰ ਸਿੰਘ ਗੱਜੂਮਾਜਰਾ, ਸੁਦਰਸ਼ਨ ਮਿੱਤਲ,ਚੇਅਰਮੈਨ ਸੰਜੀਵ ਗਰਗ,ਪ੍ਰਵੀਨ ਸ਼ਰਮਾ,ਕੁਲਵੰਤ ਸਿੰਘ ਪਟਵਾਰੀ, ਕਰਨੈਲ ਸਿੰਘ ਟਰੈਫਿਕ ਇੰਚਾਰਜ, ਡਾ. ਹਰਜਿੰਦਰ ਸਿੰਘ, ਡਾ. ਸੁਰਜੀਤ ਸਿੰਘ ਦਈਆ, ਸ਼ਾਮ ਲਾਲ ਦੱਤ, ਅਨਿਲ ਗੋਇਲ, ਵਿਕਾਸ ਵਰਮਾ,ਕੁਲਦੀਪ ਵਿਰਕ ,ਪਾਰਸ ਸ਼ਰਮਾ,ਗੁਰਪ੍ਰੀਤ ਚੰਡੀਗੜ੍ਹੀਆ, ਗੁਰਦੀਪ ਰਾਠੀ, ਨੰਬਰਦਾਰ ਗੁਰਦੇਵ ਸਿੰਘ ਆਲਮਪੁਰ, ਵਿਨੋਦ ਸਿੰਗਲਾ, ਸੰਜੀਵ ਕੋਸ਼ਿਕ, ਲਾਭ ਸਿੰਘ ਸਿੱਧੂ, ਯਸਪਾਲ ਸਿੰਗਲਾ, ਸ਼੍ਰੀ ਸ਼ਿਆਮ ਸੰਕੀਰਤਨ ਮੰਡਲ ਪ੍ਰਧਾਨ ਸੰਜੀਵ ਸਿੰਗਲਾ,ਹਰਜਿੰਦਰ ਸਿੰਘ ਬੇਦੀ, ਪ੍ਰਦਮਨ ਸਿੰਘ ਵਿਰਕ, ਨਿਸ਼ਾਨ ਸੰਧੂ, ਰਾਣਾ ਸੇਖੌਂ, ਭਾਰਤੀ ਕਿਸਾਨ ਯੂਨੀਅਨ, ਸੁਰਿੰਦਰ ਗਰਗ, ਅਨਿਲ ਗਰਗ ਅਜ਼ਾਦ ਸੋਚ ਅਦਾਰਾ, ਦੇਵਕੀ ਨੰਦਨ ਸਿੰਗਲਾ, ਦੀਪੂ ਬਾਲ, ਇੰਦਰਵੀਰ ਮੱਟੂ, ਸਰਪੰਚ ਅਰਜਨ ਭਿੰਡਰ,ਰਮਨ ਸਿੱਧੂ, ਦਿਓਲ ਖੇੜਕੀ, ਜੈਲਦਾਰ ਕੋਟਲੀ,ਕਿਸ਼੍ਰਨ ਦੇਵ ਭਿੱਲਾ, ਰਜਤ ਗੋਇਲ, ਜਤਿੰਦਰ ਗਰਗ,ਗੁਰਨੈਬ ਗੀਗਾਮਾਜਰਾ, ਹਰਜੀਤ ਖੱਟੜਾ ਨਾਭਾ ਅਤੇ ਲਾਡੀ ਖਹਿਰਾ ਆਦਿ ਤੋਂ ਇਲਾਵਾ ਸ਼੍ਰੀ ਸ਼ਿਆਮ ਸੰਕੀਰਤਨ ਮੰਡਲ, ਸ਼੍ਰੀ ਸਨਾਤਨ ਧਰਮ ਮਹਾਂਵੀਰ ਦਲ, ਸੀਨੀਅਰ ਸਿਟੀਜਨ ਕੌਂਸਲ, ਅਗਰਵਾਲ ਧਰਮਸ਼ਾਲਾ ਕਮੇਟੀ ਸਮਾਣਾ, ਸੀਨੀਅਰ ਸਿਟੀਜਨ ਵੈਲਫੇਅਰ ਐਸ਼ੋਸੀੲੈਸ਼ਨ,ਭਗਵਾਨ ਪ੍ਰਸ਼ੂਰਾਮ ਧਰਮਸ਼ਾਲਾ ਅਤੇ ਬ੍ਰਹਾਮਣ ਸਭਾ, ਦੇਸ਼ ਭਗਤ ਦਰਦੀ ਟ੍ਰਸਟ,ਪੈਨਸ਼ਨਰ ਐਸ਼ੋਸੀੲੈਸ਼ਨ ਯੁਨੀਟ ਬਿਜਲੀ ਬੋਰਡ ਮੰਡਲ,ਸਵਰਨਕਾਰ ਸੰਘ ਸਮਾਣਾ ਅਤੇ ਬੀਜੇਪੀ ਪਾਰਟੀ ਬਲਾਕ ਸਮਾਣਾ ਸਮੇਤ ਸਮੂਹ ਪੱਤਰਕਾਰ ਭਾਈਚਾਰਾ, ਰਿਸ਼ਤੇਦਾਰ ਅਤੇ ਸਨੇਹੀ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...