Tuesday, April 16, 2024

ਵਾਹਿਗੁਰੂ

spot_img
spot_img

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਕੀਮਤਾਂ ਦੇ ਵਾਧੇ ਵਿਰੁੱਧ ਅਕਾਲੀ ਦਲ ਡੈਮੋਕ੍ਰੇਟਿਕ ਨੇ ਦਿੱਤਾ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ

- Advertisement -

ਯੈੱਸ ਪੰਜਾਬ
ਜਲੰਧਰ, 24 ਫ਼ਰਵਰੀ, 2021:
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਬੁੱਧਵਾਰ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਪ੍ਰਤੀ ਵਿਰੋਧ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੂੰ ਇਕ ਮੰਗ ਪੱਤਰ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਂਅ ਦਿੱਤਾ ਗਿਆ।

ਪਾਰਟੀ ਦੇ ਸੀਨੀਅਰ ਆਗੂਆਂ ਸ: ਗੁਰਚਰਨ ਸਿੰਘ ਚੰਨੀ ਅਤੇ ਪ੍ਰੋ: ਇੰਦਰਜੀਤ ਸਿੰਘ ਦੀ ਅਗਵਾਈ ਹੇਠ ਇਕੱਤਰ ਹੋਏ ਪਾਰਟੀ ਦੇ ਆਗੂਆਂ ਅਤੇ ਕਾਰਕੁੰਨਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ ਇਸ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਲਗਾਤਾਰ ਹੋ ਰਹੇ ਇਸ ਵਾਧੇ ਨਾਲ ਆਮ ਲੋਕਾਂ ’ਤੇ ਵੱਡਾ ਬੋਝ ਪਿਆ ਹੈ।

ਪਾਰਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ’ਤੇ ਲਾਏ ਜਾਂਦੇ ਟੈਕਸਾਂ ਵਿੱਚ 50 ਫ਼ੀਸਦੀ ਛੋਟ ਦਾ ਤੁਰੰਤ ਐਲਾਨ ਕਰੇ ਤਾਂ ਜੋ ਲੋਕ ਰਾਹਤ ਮਹਿਸੂਸ ਕਰ ਸਕਣ।

ਪਾਰਟੀ ਆਗੂਆਂ ਨੇ ਇਹ ਵੀ ਕਿਹਾ ਕਿ ਜੇ ਉਨ੍ਹਾਂ ਦੀ ਇਹ ਮੰਗ ਨਹੀਂ ਮੰਨੀ ਜਾਂਦੀ ਤਾਂ ਪਾਰਟੀ ਪ੍ਰਧਾਨ ਸ: ਸੁਖ਼ਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਸ ਦੇ ਖਿਲਾਫ਼ ਸੰਘਰਸ਼ ਵਿੱਢੇਗੀ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...