Saturday, December 2, 2023

ਵਾਹਿਗੁਰੂ

spot_img

1984 Sikh Genocide ਨਾਲ ਸਬੰਧਤ ਇਕ ਮਾਮਲੇ ’ਚ Sajjan Kumar ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ: SGPC Chief Dhami

- Advertisement -

ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ

ਯੈੱਸ ਪੰਜਾਬ
ਅੰਮ੍ਰਿਤਸਰ, 20 ਸਤੰਬਰ, 2023:
1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ।

ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਇਹ ਜ਼ੁੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ। ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ।

ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,227FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!