spot_img
Saturday, June 15, 2024

ਵਾਹਿਗੁਰੂ

spot_img
spot_img

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਮਈ, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ। ਕਣਕ ਲੈ ਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾਂ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤ ਪ੍ਰਸ਼ਾਦਾ ਛਕਦੀ ਹੈ।

ਸੰਗਤਾਂ ਵੱਲੋਂ ਆਪਣੀ ਕਮਾਈ ਵਿੱਚੋਂ ਲੰਗਰ ਸੇਵਾਵਾਂ ਵਿਚ ਹਿੱਸਾ ਪਾ ਕੇ ਗੁਰੂ ਸਾਹਿਬ ਲਈ ਸ਼ਰਧਾ ਪ੍ਰਗਟਾਈ ਜਾਂਦੀ ਹੈ। ਇਸੇ ਤਹਿਤ ਹਰਿਆਣੇ ਦੇ ਪਿੰਡ ਲਾਡਵਾਂ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਕਣਕ ਭੇਟ ਕੀਤੀ ਗਈ ਹੈ।

ਸੰਗਤਾਂ ਪਾਸੋਂ ਇਹ ਸੇਵਾ ਇਕੱਤਰ ਕਰਕੇ ਸ੍ਰੀ ਦਰਬਾਰ ਸਾਹਿਬ ਪਹੁੰਚਾਉਣ ਲਈ ਗੁਰਦੁਆਰਾ ਸਿੰਘ ਸਭਾ ਲਾਡਵਾਂ ਦੇ ਪ੍ਰਧਾਨ ਸ. ਸੁਰਿੰਦਰ ਸਿੰਘ, ਜਥੇਦਾਰ ਪ੍ਰੇਮ ਸਿੰਘ, ਸ. ਪਰਮਜੀਤ ਸਿੰਘ ਦੁਨੀਆਮਾਜਰਾ ਸਾਬਕਾ ਮੀਤ ਸਕੱਤਰ ਦਾ ਵੱਡਾ ਸਹਿਯੋਗ ਰਿਹਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸ੍ਰੀ ਦਰਬਾਰ ਸਾਹਿਬ ਵੱਲੋਂ ਸ. ਹਰਭਜਨ ਸਿੰਘ ਮਸਾਣਾਂ ਅਤੇ ਨਾਲ ਆਈਆਂ ਸੰਗਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...