Saturday, April 27, 2024

ਵਾਹਿਗੁਰੂ

spot_img
spot_img

ਸਰਪੰਚ ਪਰਮਜੀਤ ਸਿੰਘ ਭੁੰਨੋ ‘ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ’ ਦੇ ਮਾਹਿਲਪੁਰ ਯੂਨਿਟ ਦੇ ਪ੍ਰਧਾਨ ਬਣੇ, ਦੀਪਕ ਅਗਨੀਹੋਤਰੀ ਮੁੱਖ ਸਲਾਹਕਾਰ ਨਿਯੁਕਤ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ/ਮਾਹਿਲਪੁਰ. 4 ਨਵੰਬਰ, 2022 –
ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ.ਇੰਡੀਆ ਪੰਜਾਬ ਵੱਲੋਂ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਲੜਾਈ ਲੜੀ ਜਾਵੇਗੀ ਅਤੇ ਪੰਜਾਬ ਭਰ ਵਿੱਚ ਪੱਤਰਕਾਰਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਕਿਸੇ ਕੀਮਤ ‘ਤੇ ਸਹਿਣ ਨਹੀੰ ਕੀਤਾ ਜਾਵੇਗਾ।

ਇਹ ਵਿਚਾਰ ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ.ਇੰਡੀਆ ਦੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਨੇ ਮਾਹਿਲਪੁਰ ਯੂਨਿਟ ਦਾ ਪ੍ਰਧਾਨ ਨਿਯੁਕਤ ਕਰਨ ਮੌਕੇ ਪੱਤਰਕਾਰ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਇਸ ਮੌਕੇ ਚੇਅਰਮੈਨ ਇੰਡੀਆ ਤਰਸੇਮ ਦੀਵਾਨਾ, ਵਾਇਸ ਚੇਅਰਮੈਨ ਪੰਜਾਬ ਗੁਰਬਿੰਦਰ ਸਿੰਘ ਪਲਾਹਾ,ਜ਼ਿਲਾ ਪ੍ਰਧਾਨ ਹੁਸ਼ਿਆਰਪੁਰ ਵਿਕਾਸ ਸੂਦ ਅਤੇ ਜ਼ਿਲਾ ਜਨਰਲ ਸਕੱਤਰ ਓਮ ਪ੍ਰਕਾਸ਼ ਰਾਣਾ ਦੀ ਮੌਜੂਦਗੀ ਵਿੱਚ ਪੱਤਰਕਾਰ ਪਰਮਜੀਤ ਸਿੰਘ ਭੁੰਨੋ ਸਰਪੰਚ ਨੂੰ ਮਾਹਿਲਪੁਰ ਯੂਨਿਟ ਦਾ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਦੀਪਕ ਅਗਨੀਹੋਤਰੀ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਵੀ ਸੌੰਪੇ ਗਏ।

ਆਪਣੀ ਨਿਯੁਕਤੀ ‘ਤੇ ਧੰਨਵਾਦ ਕਰਦਿਆਂ ਸੀਨੀਅਰ ਪੱਤਰਕਾਰ ਦੀਪਕ ਅਗਨੀਹੋਤਰੀ ਅਤੇ ਪੱਤਰਕਾਰ ਸਰਪੰਚ ਪਰਮਜੀਤ ਸਿੰਘ ਭੁੰਨੋ ਨੇ ਕਿਹਾ ਕਿ ਊਨਾਂ ਨੂੰ ਮਿਲੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਉਨਾਂ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਆਰੰਭੀ ਲੜਾਈ ਵਿੱਚ ਆਪਣੇ ਵੱਲੋੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਲਦੀ ਹੀ ਮਾਹਿਲਪੁਰ ਯੂਨਿਟ ਦੀ ਮਜਬੂਤੀ ਲਈ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...