Tuesday, January 19, 2021
Markfed Sohna New

verka new year

Innocent Hearts INNOKIDS Banner

SGPC ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ: Longowal

ਯੈੱਸ ਪੰਜਾਬ
ਅੰਮ੍ਰਿਤਸਰ, 25 ਨਵੰਬਰ, 2020 –
ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੇ ਜਿਥੇ ਗੁਰੂ ਘਰਾਂ ਤੋਂ ਕਿਸਾਨ ਧਰਨਿਆਂ ਦੌਰਾਨ ਲੰਗਰ ਦਾ ਪ੍ਰਬੰਧ ਕੀਤਾ ਸੀ, ਉਥੇ ਹੀ ਲੰਘੇ ਬਜਟ ਇਜਲਾਸ ਦੌਰਾਨ ਕਿਸਾਨੀ ਕਾਨੂੰਨਾਂ ਨੂੰ ਖੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ। ਇਸੇ ਦੀ ਲਗਾਤਾਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜ੍ਹੀ ਹੈ ਅਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ।

ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਿਆਂ ਤੋਂ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ ਵਿਚ ਪ੍ਰਬੰਧ ਕੀਤੇ ਜਾਣਗੇ।

ਇਸ ਸਬੰਧ ਵਿਚ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੈਡੀਕਲ ਸੇਵਾਵਾਂ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੀਆਂ ਟੀਮਾਂ ਸੇਵਾਵਾਂ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮੈਡੀਕਲ ਕਾਲਜ ਤੇ ਹਸਪਤਾਲ ਵੱਲੋਂ ਤਿੰਨ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਵਿਚ ਮੁੱਢਲੀਆਂ ਸਿਹਤ ਸਹੂਲਤਾਂ ਹੋਣਗੀਆਂ, ਜੋ ਖਨੌਰੀ, ਡੱਬਵਾਲੀ ਤੇ ਸ਼ੰਭੂ ਵਿਖੇ ਸੇਵਾ ਦੇਣਗੀਆਂ।

ਉਨ੍ਹਾਂ ਦੱਸਿਆ ਕਿ ਲੰਗਰ ਦਾ ਪ੍ਰਬੰਧ ਵੱਖ-ਵੱਖ ਇਲਾਕਿਆਂ ਵਿਚ ਸਥਿਤ ਗੁਰਦੁਆਰਿਆਂ ਨਜ਼ਦੀਕ ਕਰਨ ਦੇ ਨਾਲ-ਨਾਲ ਮੁੱਖ ਮਾਰਗਾਂ ’ਤੇ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੀ ਸਰਕਾਰ ਵੱਲੋਂ ਕਿਸਾਨੀ ਨੂੰ ਦਬਾਉਣ ਲਈ ਕੀਤੀ ਜਾ ਰਹੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਕਿਸਾਨੀ ਨਾਲ ਦੇਸ਼ ਦਾ ਅਰਥਚਾਰਾ ਨੇੜਿਉਂ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨਾਂ ਦੀ ਮੰਗਾਂ ’ਤੇ ਕੇਂਦਰ ਸਰਕਾਰ ਵੱਲੋਂ ਗੌਰ ਨਾ ਕਰਨਾ ਦੁੱਖਦਾਈ ਹੈ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾ ਲਿਆ ਤਾਂ ਭਵਿੱਖ ਵਿਚ ਇਸ ਦਾ ਦੇਸ਼ ’ਤੇ ਡੂੰਘਾ ਅਸਰ ਪਵੇਗਾ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਇਤਿਹਾਸਕ ਗੁਰੂ ਘਰਾਂ ਵਿੱਚ ਭਾਫ਼ ਵਿਧੀ ਨਾਲ ਲੰਗਰ ਤਿਆਰ ਕਰਨ ਲਈ ਯਤਨ ਤੇਜ਼

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ ਵਿਧੀ ਦੀ ਵਰਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨ.ਆਈ.ਏ. ਵੱਲੋਂ ਨੋਟਿਸ ਕੱਢਣੇ ਮੰਦਭਾਗੇ: ਬਾਬਾ ਬਲਬੀਰ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2021: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ...

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਹਿਬ ਏ ਕਮਾਲ ਸਰਬੰਸ ਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

’ਤੇ ਹੁਣ ‘ਖ਼ਾਲਸਾ ਏਡ’ ਨੂੰ ਵੀ ਐਨ.ਆਈ.ਏ. ਦੇ ਨੋਟਿਸ – ਸੰਸਥਾ ਨੇ ਕਿਹਾ ‘ਸਹਿਯੋਗ...

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2021: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਕਾਂ ਨੂੰ ਨੋਟਿਸ ਭੇਜਣ ਤੋਂ ਬਾਅਦ ਹੁਣ ‘ਖ਼ਾਲਸਾ ਏਡ’ ਦੀ ਇੰਡੀਆ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੁਪਰੀਮ ਕੋਰਟ ਦੀ ਕਮੇਟੀ ਕਿਸਾਨਾਂ ਲਈ ਮਿੱਠਾ ਜ਼ਹਿਰ, ਇਸੇ ਕਰਕੇ ਕਿਸਾਨਾਂ ਨੇ ਪ੍ਰਵਾਨ ਨਹੀਂ...

ਯੈੱਸ ਪੰਜਾਬ ਨਵੀਂ ਦਿੱਲੀ, 15 ਜਨਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਿਸਾਨਾਂ ਨੇ ਸੁਪਰੀਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਜਥੇਦਾਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ...

ਯੈੱਸ ਪੰਜਾਬ ਮੁਕਤਸਰ ਸਾਹਿਬ, 15 ਜਨਵਰੀ, 2021 - ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ ਅਨੁਸਾਰ ਅਦਾਲਤ ਨੇ ਉਸਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਇੰਕਮ ਟੈਕਸ ਜਾਂਚ ਬਾਰੇ ਖ਼ਬਰਾਂ ’ਤੇ ਬੋਲੇ ਦਿਲਜੀਤ ਦੋਸਾਂਝ, ਭਾਰਤ ਦਾ ਨਾਗਰਿਕ ਹੋਣ ਦਾ ਵੀ ਸਬੂਤ ਦੇਣਾ ਪੈ ਰਿਹਾ

ਯੈੱਸ ਪੰਜਾਬ ਮੁੰਬਈ, 4 ਜਨਵਰੀ, 2021: ਕਿਸਾਨ ਸੰਘਰਸ਼ ਦਾ ਡਟ ਕੇ ਸਮਰਥਨ ਕਰ ਰਹੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਉਨ੍ਹਾਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਕਿਸਾਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ‘ਵੈੱਬ ਸੀਰੀਜ਼’ ‘ਵਾਰਨਿੰਗ’ ਹੁਣ ਫ਼ਿਲਮ ਬਣੇਗੀ, ਟੀਜ਼ਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 4, 2021: 'ਵਾਰਨਿੰਗ', ਇਕ ਵੈੱਬ ਸੀਰੀਜ਼ ਜਿਸ ਨੇ ਨਾ ਸਿਰਫ ਪੰਜਾਬ ਵਿਚ ਇਕ ਵੈੱਬ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਬਲਕਿ ਫਿਲਮ ਨਿਰਮਾਤਾਵਾਂ ਲਈ ਇਕ ਨਵਾਂ ਦਰਸ਼ਕਾਂ ਦੀ ਮਾਰਕੀਟ ਵੀ ਖੋਲਿਆ। ਗਿੱਪੀ ਗਰੇਵਾਲ ਦੀ...
- Advertisement -HSB Diwali FF Highl

ਸੋਸ਼ਲ ਮੀਡੀਆ

20,468FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਲੱਗਦੀ ਫਾਲ ਪਈ ਜਾਪਦੀ ਮੋਰਚੇ ਵਿੱਚ, ਬਚਿਆ ਜਾਂਦਾ ਤਾਂ ਬਚਣ ਕਿਸਾਨ ਭਾਈ

ਅੱਜ-ਨਾਮਾ ਲੱਗਦੀ ਫਾਲ ਪਈ ਜਾਪਦੀ ਮੋਰਚੇ ਵਿੱਚ, ਬਚਿਆ ਜਾਂਦਾ ਤਾਂ ਬਚਣ ਕਿਸਾਨ ਭਾਈ। ਰਾਜਸੀ ਆਗੂ ਸੰਪਰਕ ਵਿੱਚ ਕਹੇ ਜਾਂਦੇ, ਫੜਨੀ ਮੁਸ਼ਕਲ ਹੈ ਵਗੀ ਜ਼ਬਾਨ ਭਾਈ। ਆਪੋ ਵਿੱਚ ਜਦ ਚੱਲ...

ਲੰਮੀਆਂ ਤਾਣ ਕੇ ਸੁੱਤਾ ਪਿਆ ਲੋਕਤੰਤਰ, ਬਣਿਆ ਚਾਕਰ ਆ ਵੱਡੇ ਘਰਾਣਿਆਂ ਦਾ

ਅੱਜ-ਨਾਮਾ ਚੁੱਕੀਏ ਕਲਮ ਤਾਂ ਲਿਖਣ ਨੂੰ ਕੀ ਲਿਖੀਏ, ਲਿਖਣੋਂ ਕਲਮ ਵੀ ਕਦਮ ਅਟਕਾਏ ਬੇਲੀ। ਰੁਲਦਾ ਫਿਰਦਾ ਈ ਮੁਲਕ ਦਾ ਅੰਨ-ਦਾਤਾ, ਉਹਦੀ ਸੁਣੀ ਫਰਿਆਦ ਨਹੀਂ ਜਾਏ ਬੇਲੀ। ਪੈਲੀਆਂ ਛੱਡ ਉਹ...

ਲੱਗਣਾ ਟੀਕਾ ਕੋਰੋਨਾ ਦਾ ਸ਼ੁਰੂ ਹੋਇਆ, ਚੰਗਾ ਕੋਈ ਤੇ ਮਾੜਾ ਕੋਈ ਕਹੇ ਮੀਆਂ

ਅੱਜ-ਨਾਮਾ ਲੱਗਣਾ ਟੀਕਾ ਕੋਰੋਨਾ ਦਾ ਸ਼ੁਰੂ ਹੋਇਆ, ਚੰਗਾ ਕੋਈ ਤੇ ਮਾੜਾ ਕੋਈ ਕਹੇ ਮੀਆਂ। ਟਿਪਣੀ ਕਰਨ ਦੇ ਆਦੀ ਨੇ ਬਹੁਤ ਸਾਰੇ, ਹੁੱਝਾਂ ਮਾਰਨ ਤੋਂ ਕੋਈ ਨਹੀਂ ਰਹੇ ਮੀਆਂ। ਯੱਕੜ...

ਲੜਦੇ ਹੱਕਾਂ ਲਈ ਪਏ ਕਿਰਸਾਨ ਦਿੱਲੀ, ਲੱਗਦੀ ਕਿਸੇ ਵੀ ਬੰਨੇ ਨਹੀਂ ਬਾਤ ਬੇਲੀ

ਅੱਜ-ਨਾਮਾ ਲੜਦੇ ਹੱਕਾਂ ਲਈ ਪਏ ਕਿਰਸਾਨ ਦਿੱਲੀ, ਲੱਗਦੀ ਕਿਸੇ ਵੀ ਬੰਨੇ ਨਹੀਂ ਬਾਤ ਬੇਲੀ। ਕਰਦੀ ਬੈਠਕ ਸਰਕਾਰ ਆ ਰਸਮ ਵਾਂਗੂੰ, ਮੁੱਕਦਿਆਂ ਤੱਕ ਹੋ ਜਾਂਦੀ ਹੈ ਰਾਤ ਬੇਲੀ। ਸੱਜੇ-ਖੱਬੇ ਦੀਆਂ...

ਹੇਮਾ ਮਾਲਿਨੀ ਜਿੱਦਣ ਸੀ ਚੁੱਪ ਤੋੜੀ, ਲੱਗੀ ਵੰਡਣ ਸੀ ਨਵਾਂ ਗਿਆਨ ਭਾਈ

ਅੱਜ-ਨਾਮਾ ਹੇਮਾ ਮਾਲਿਨੀ ਜਿੱਦਣ ਸੀ ਚੁੱਪ ਤੋੜੀ, ਲੱਗੀ ਵੰਡਣ ਸੀ ਨਵਾਂ ਗਿਆਨ ਭਾਈ। ਆਖੇ ਨੀਤੀ ਜੋ ਮੋਦੀ ਸਰਕਾਰ ਦੀ ਆ, ਉਹਨੂੰ ਜਾਣ ਨਹੀਂ ਸਕੇ ਕਿਸਾਨ ਭਾਈ। ਲਾਗੂ ਨਵਾਂ ਕਾਨੂੰਨ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...

ਨਵਜੋਤ ਸਿੱਧੂ ਤੇ ਕਿਸਾਨ ਸੰਘਰਸ਼ ਦੇ ਭਾਵਨਾਤਮਕ ਕਦਮਾਂ ਦੀ ਪੈੜ- ਡਾ ਅਮਰਜੀਤ ਟਾਂਡਾ

ਬਹੁਤੀ ਵਾਰੀ ਸ਼ਰੀਕ ਲੈ ਬੈਠਦੇ ਨੇ ਬੰਦੇ ਨੂੰ। ਘਰ ਤਬਾਹ ਹੋ ਜਾਂਦੇ ਨੇ ਬੱਚੇ ਬਾਗੀ ਹੋ ਜਾਂਦੇ ਨੇ। ਸਿੱਧੂ ਚੁੱਪ ਨਹੀਂ ਬੈਠ ਸਕਦਾ। ਉਹ...
error: Content is protected !!