Sunday, May 16, 2021
covid vaccination

Ashirwad 51000

Kisani Karza 4624 Cr

Shaheed 50 lakh

Mahila Sarpanch

Vidhwa Pension 1500

NNP Soorbir

Markfed 3 3

Verka Ice Cream

Innocent Hunar Se Rozgar 25 4 21

SGPC ਨੇ ਪ੍ਰਧਾਨ ਮੰਤਰੀ ਨੂੰ UNO ਦੀ ਤਰਜ਼ ’ਤੇ ਵਿਸ਼ਵ ਪੱਧਰ ਦਾ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ ਦਾ ਸੁਝਾਅ ਦਿੱਤਾ: Bibi Jagir Kaur

ਯੈੱਸ ਪੰਜਾਬ
ਅੰਮ੍ਰਿਤਸਰ, 15 ਅਪ੍ਰੈਲ, 2021 –
ਸਿੱਖ ਇਤਿਹਾਸ ਨਾਲ ਸਬੰਧਤ ਆਉਂਦੀਆਂ ਸ਼ਤਾਬਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਖਾਲਸਈ ਜਾਹੋ-ਜਲਾਲ ਨਾਲ ਮਨਾਈਆਂ ਜਾਂਦੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 29,30 ਅਪ੍ਰੈਲ ਅਤੇ 1 ਮਈ ਨੂੰ ਸ਼ਤਾਬਦੀ ਸਮਾਗਮ ਹੋਣਗੇ। ਬੀਬੀ ਜਗੀਰ ਕੌਰ ਨੇ ਪਿਛਲੇ ਦਿਨੀਂ ਸ਼ਤਾਬਦੀ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਦੇ ਮੁੱਖੀ ਹੋਣ ਦੇ ਨਾਤੇ ਕੁਝ ਸੁਝਾਅ ਦਿੱਤੇ ਹਨ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਤਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਸ਼ੁਰੂ ਹੁੰਦੀ ਹੈ। ਗੁਰੂ ਨਾਨਕ ਸਾਹਿਬ ਤੋਂ ਬਾਅਦ ਨੌਵੇਂ ਪਾਤਸ਼ਾਹ ਨੇ ਲੰਬੀ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੂੰ ਬੇਨਤੀ ਕੀਤੀ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ’ਤੇ ਯਾਦਗਾਰਾਂ ਸਥਾਪਤ ਕੀਤੀਆਂ ਜਾਣ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਧਰਮ ਦੀ ਅਜ਼ਾਦੀ, ਸੈਹੋਂਦ ਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਸੀ। ਇਸ ਲਈ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਕੋਈ ਢੁੱਕਵੀਂ ਯਾਦਗਾਰ ਉਸਾਰੀ ਜਾਵੇ ਜੋ ਦੁਨੀਆਂ ’ਚ ਮਿਸਾਲ ਹੋਵੇ, ਜਿਸ ਤੋਂ ਆਉਣ ਵਾਲੀਆਂ ਪੀੜੀਆਂ ਸੇਧ ਪ੍ਰਾਪਤ ਕਰ ਸਕਣ।

ਉਨ੍ਹਾਂ ਭਾਰਤ ਸਰਕਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਯੂ.ਐਨ.ਓ. ਦੀ ਤਰਜ ’ਤੇ ਇੱਕ ਵਿਸ਼ਵ ਪੱਧਰ ਦਾ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ ਦਾ ਸੁਝਾਅ ਵੀ ਦਿੱਤਾ ਤਾਂ ਜੋ ਵਿਸ਼ਵ ਨੂੰ ਸਾਂਝੀਵਾਲਤਾ ਵੱਲ ਮੋੜਿਆ ਜਾ ਸਕੇ। ਪ੍ਰਧਾਨ ਮੰਤਰੀ ਜੀ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਇੱਕ ਪਾਠ (ਚੈਪਟਰ) ਪੂਰੇ ਭਾਰਤ ਦੇ ਸਕੂਲ ਬੋਰਡ, ਖਾਸ ਤੌਰ ’ਤੇ ਐਨ.ਸੀ.ਈ.ਆਰ.ਟੀ. ਵਿਚ ਸ਼ਾਮਲ ਕਰਵਾਉਣ ਲਈ ਕਿਹਾ ਗਿਆ।

ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚੈਪਟਰਾਂ ਵਿਚ ਪਾਏ ਜਾਂਦੇ ਮਤਭੇਦਾਂ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਇਨ੍ਹਾਂ ਦੀ ਘੋਖ ਕਰਨ ਵਾਲੀ ਕਮੇਟੀ ਵਿਚ ਹਮੇਸ਼ਾਂ ਲਈ ਸ਼ਾਮਲ ਕੀਤਾ ਜਾਵੇ ਤਾਂ ਜੋ ਸਿੱਖ ਫਲਸਫੇ ਅਤੇ ਇਤਿਹਾਸ ਦੀ ਸਪੱਸ਼ਟ ਜਾਣਕਾਰੀ ਵਿਦਿਆਰਥੀਆਂ ਤੱਕ ਪਹੁੰਚਾਈ ਜਾਵੇ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਦਾ ਅਨੁਵਾਦ ਭਾਰਤ ਦੀਆਂ ਸਾਰੀਆਂ ਭਸ਼ਾਵਾਂ ਵਿਚ ਕਰਵਾਉਣ ਦੀ ਅਪੀਲ ਵੀ ਕੀਤੀ। ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਮਨੁੱਖੀ ਹੱਕਾਂ ਦਾ ਇੱਕ ਦਿਨ ਘੋਸ਼ਿਤ ਕਰਨ ਅਤੇ ਇਸ ਬਾਰੇ ਯੂ.ਐਨ.ਓ. ਨੂੰ ਵਿਸ਼ਵ ਪੱਧਰ ’ਤੇ ਮਾਨਤਾ ਲਈ ਲਿਖਿਆ ਜਾਵੇ।

ਉਨ੍ਹਾਂ ਕਿਹਾ ਕਿ ਲੋਕਾਂ ਤੇ ਲੋਕ ਨੁਮਾਇੰਦਿਆਂ ਤੱਕ ਗੱਲ ਪਹੁੰਚਾਉਣ ਲਈ ਯੂ.ਐਨ.ਓ. ਵਿਚ ਸਿੱਖ ਨੁਮਾਇੰਦਾ ਸ਼ਾਮਲ ਕਰਨ ਲਈ ਯਤਨ ਕੀਤੇ ਜਾਣ ਬਾਰੇ ਵੀ ਅਪੀਲ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਜੀ ਨੂੰ ਕੋਵਿਡ ਕਾਰਨ ਕਰਤਾਰਪੁਰ ਸਾਹਿਬ ਦਾ ਬੰਦ ਹੋਇਆ ਲਾਂਘਾ ਦੁਬਾਰਾ ਖੋਲਣ ਦੀ ਅਪੀਲ ਵੀ ਕੀਤੀ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਰਕਾਰ ਨੂੰ ਨੌਵੇਂ ਪਾਤਸ਼ਾਹ ਜੀ ਦੀ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਕਾ, ਇਨਵੈਲਪ, ਡਾਕ ਟਿਕਟ ਜਾਰੀ ਕਰਨ ਲਈ ਕਿਹਾ ਗਿਆ ਸੀ, ਜਿਸ ਸਬੰਧੀ ਡਿਜ਼ਾਈਨ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਸਬੰਧੀ ਜਲਦ ਹੀ ਇਕ ਵਫਦ ਦੇ ਰੂਪ ਵਿਚ ਪ੍ਰਧਾਨ ਮੰਤਰੀ ਜੀ ਨਾਲ ਮੁਲਾਕਾਤ ਕੀਤੀ ਜਾਵੇਗੀ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਰਣਜੀਤ ਸਿੰਘ ਦਾ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਲੀਜ਼ ’ਤੇ ਦੇਣ ਬਾਰੇ ਬਿਆਨ...

ਯੈੱਸ ਪੰਜਾਬ ਅੰਮ੍ਰਿਤਸਰ, 14 ਮਈ, 2021 - ਬੀਤੇ ਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਰੀ ਪੀਰੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਰਾਜਸਥਾਨ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ ਘਟਨਾ, ਸਰਕਾਰ ਦੋਸ਼ੀਆਂ...

ਯੈੱਸ ਪੰਜਾਬ ਅੰਮ੍ਰਿਤਸਰ, 13 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ:...

ਯੈੱਸ ਪੰਜਾਬ ਅੰਮ੍ਰਿਤਸਰ, 12 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਰਾਜਸਥਾਨ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਦਾ: ਸਿਰਸਾ ਦੇ ਦਖ਼ਲ...

ਯੈੱਸ ਪੰਜਾਬ ਨਵੀਂ ਦਿੱਲੀ, 12 ਮਈ, 2021 - ਰਾਜਸਥਾਨ ਵਿਚ ਕੁਝ ਲੋਕਾਂ ਵੱਲੋਂ ਇਕ ਸਿੱਖ ਨੌਜਵਾਨਾਂ ਦੀ ਬੁਰੀ ਤਰਾਂ ਕੁੱਟਮਾਰ ਕਰਨ ਤੇ ਉਸਦੇ ਕੇਸਾਂ ਦੀ ਬੇਅਬਦੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ...

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੈਪਟਨ, ਸ੍ਰੀ ਸ੍ਰੀ, ਕੇਰਲ ਦੇ ਰਾਜਪਾਲ ਅਤੇ ਆਈ.ਏ.ਐਸ.ਅਧਿਕਾਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ...

ਯੈੱਸ ਪੰਜਾਬ ਚੰਡੀਗੜ੍ਹ, ਮਈ 11, 2021: ਕੇ ਐੱਸ ਰਾਜੂ ਲੀਗਲ ਟਰੱਸਟ ਵੱਲੋਂ 16 ਮਈ ਦਿਨ ਐਤਵਾਰ ਨੂੰ ਗੁਰੂ ਤੇਗ ਬਹਾਦਰ ਜੀ ਦੀ 400 ਵੀਂ ਜਨਮ ਦਿਵਸ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Sonu Sood ਨੂੰ ਵੀ Corona ਨੇ ਘੇਰਿਆ, ਕਿਹਾ ‘ਚਿੰਤਾ ਦੀ ਗੱਲ ਨਹੀਂ, ਅਜੇ ਵੀ ਰਹਾਂਗਾ ਲੋਕਾਂ ਦੀ ਸੇਵਾ ’ਚ’

ਯੈੱਸ ਪੰਜਾਬ ਮੁੰਬਈ, 17 ਅਪ੍ਰੈਲ, 2021: ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਸੋਨੂੰ...
- Advertisement -spot_img

ਸੋਸ਼ਲ ਮੀਡੀਆ

20,383FansLike
50,841FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

error: Content is protected !!