SGPC ਚੋਣ – Bibi Jagir Kaur ਤੋਂ ਇਲਾਵਾ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀ – ਮੁਕੰਮਲ ਸੂਚੀ

ਯੈੱਸ ਪੰਜਾਬ ਅੰਮ੍ਰਿਤਸਰ, 27 ਨਵੰਬਰ, 2020: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਹ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਬਣੇ ਹਨ। ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ … Continue reading SGPC ਚੋਣ – Bibi Jagir Kaur ਤੋਂ ਇਲਾਵਾ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀ – ਮੁਕੰਮਲ ਸੂਚੀ