Tuesday, May 21, 2024

ਵਾਹਿਗੁਰੂ

spot_img
spot_img

Prof Prithipal Singh Kapoor ਦੇ ਅਕਾਲ ਚਲਾਣੇ ’ਤੇ Advocate Dhami ਨੇ ਦੁੱਖ ਪ੍ਰਗਟਾਇਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 7 ਸਤੰਬਰ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਪ੍ਰੋ. ਕਪੂਰ ਨੇ ਅੱਧੀ ਸਦੀ ਤੋਂ ਵੱਧ ਸਮਾਂ ਸਿੱਖ ਇਤਿਹਾਸ ਦੀ ਖੋਜ ਅਤੇ ਅਧਿਆਪਨ ਦੇ ਖੇਤਰ ਵਿਚ ਯੋਗਦਾਨ ਪਾਇਆ।

ਉਨ੍ਹਾਂ ਦੀਆਂ ਸਿੱਖ ਇਤਿਹਾਸ, ਰਵਾਇਤਾਂ ਅਤੇ ਵਿਰਸੇ ਨਾਲ ਸਬੰਧਤ ਮੌਲਿਕ ਖੋਜ ਕਿਰਤਾਂ ਇਤਿਹਾਸ ਦੇ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਹਮੇਸ਼ਾਂ ਅਗਵਾਈ ਦਿੰਦੀਆਂ ਰਹਿਣਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਪ੍ਰਿਥੀਪਾਲ ਸਿੰਘ ਕਪੂਰ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਹਿੰਦਿਆਂ ਵੀ ਯਾਦ ਰੱਖਣਯੋਗ ਸੇਵਾਵਾਂ ਦਿੱਤੀਆਂ ਅਤੇ ਸਿੱਖੀ ਪ੍ਰਚਾਰ ਲਈ ਕਈ ਵੱਡਮੁੱਲੇ ਸੁਝਾਅ ਦਿੰਦੇ ਰਹੇ।

ਸ. ਕਪੂਰ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਵਿਦਵਾਨ ਤੋਂ ਵਾਂਝਾ ਹੋ ਗਿਆ ਹੈ, ਜਿਸ ਦੀ ਪੂਰਤੀ ਅਸੰਭਵ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਪ੍ਰਿਥੀਪਾਲ ਸਿੰਘ ਕਪੂਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...