ਯੈੱਸ ਪੰਜਾਬ
ਚੰਡੀਗੜ੍ਹ, 2 ਜਨਵਰੀ, 2025
Shiromani Akali Dal ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ 14 ਜਨਵਰੀ ਨੂੰ ਵਿਸ਼ਾਲ Conference ਕੀਤੀ ਜਾਵੇਗੀ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ Dr Daljit Singh Cheema ਨੇ ਦੱਸਿਆ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂ ਇਸ ਕਾਨਫਰੰਸ ਵਿਚ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਕਾਨਫਰੰਸ ਨੂੰ ਸਫਲ ਬਣਾਉਣ ਵਾਸਤੇ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ।