Saturday, April 20, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਦਿੱਤਾ ਸੰਕੇਤ: ਸਿਆਸਤ ਵਿੱਚ ਨਹੀਂ ਆਉਣਗੇ ਬਲਕੌਰ ਸਿੰਘ

- Advertisement -

Sidhu Moosewala’s father Balkaur Singh won’t enter politics, says mother Charan Kaur

ਯੈੱਸ ਪੰਜਾਬ
ਮਾਨਸਾ, 29 ਜਨਵਰੀ, 2023:
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਸ੍ਰੀਮਤੀ ਚਰਨ ਕੌਰ ਨੇ ਸਪਸ਼ਟ ਕੀਤਾ ਹੈ ਕਿ ਉਹਨਾਂ ਦਾ ਪਰਿਵਾਰ ਸਿਆਸਤ ਵਿੱਚ ਨਹੀਂ ਆਵੇਗਾ।

ਐਤਵਾਰ ਨੂੰ ਆਪਣੇ ਪਿੰਡ ਮੂਸੇਵਾਲਾ ਵਿਖ਼ੇ ਆਪਣੀ ਹਵੇਲੀ ਵਿੱਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚਰਨ ਕੌਰ ਨੇ ਕਿਹਾ ਕਿ ਇਹ ਗੱਲਾਂ ਚੱਲਦੀਆਂ ਹਨ ਕਿ ਸ: ਬਲਕੌਰ ਸਿੰਘ ਸਿਆਸਤ ਵਿੱਚ ਜਾਣਾ ਚਾਹੁੰਦੇ ਹਨ।

ਉਹਨਾਂ ਆਖ਼ਿਆ ਕਿ ਅਸੀਂ ਸਿਆਸਤ ਵਿੱਚ ਨਹੀਂ ਆਵਾਂਗੇ। ਇਸੇ ਸਿਆਸਤ ਨੇ ਤਾਂ ਸਾਡੇ ਤੋਂ ਸਾਡਾ ਪੁੱਤ ਖ਼ੋਹ ਲਿਆ ਹੈ। ਉਹਨਾਂ ਕਿਹਾ ਕਿ ਅੱਜ ਅੱਜ ਮਹੀਨੇ ਬੀਤ ਜਾਣ ’ਤੇ ਵੀ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ।

ਸ੍ਰੀਮਤੀ ਚਰਨ ਕੌਰ ਨੇ ਆਖ਼ਿਆ ਕਿ ਕਦੇ ਕਦੇ ਉਨ੍ਹਾਂ ਦਾ ਦਿਲ ਕਰਦਾ ਹੈ ਕਿ ਉਹ ਬਾਗੀ ਹੋ ਜਾਣ ਕਿਉਂਕਿ ਉਨ੍ਹਾਂ ਦੇ ਬੇਟੇ ਦਾ ਮਾਮਲੇ ਵਿੱਚ ਅਜੇ ਤਕ ਕੁਝ ਨਹੀਂ ਹੋਇਆ।

ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਉਹਨਾਂ ਨੂੰ ਕਮਜ਼ੋਰ ਨਾ ਸਮਝਿਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...