spot_img
Saturday, June 15, 2024

ਵਾਹਿਗੁਰੂ

spot_img
spot_img

ਸੁਪਰੀਮ ਕੋਰਟ ਵਿੱਚ ਸਪੈਸ਼ਲ ਲੋਕ ਅਦਾਲਤ 29 ਜੁਲਾਈ ਤੋਂ 3 ਅਗਸਤ ਤੱਕ: ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਮੋਗਾ, 22 ਮਈ, 2024

ਮਾਨਯੋਗ ਸੈਸ਼ਨ ਜੱਜ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 29.07.2024 ਤੋਂ 03.08.2024 ਤੱਕ ਮਾਨਯੋਗ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਉਨਾਂ ਦੱਸਿਆ ਕਿ ਜੇਕਰ ਕਿਸੇ ਦਾ ਕੋਈ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਉਹ ਵਿਅਕਤੀ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹੋ ਤਾਂ ਉਹ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਦਫਤਰ ਵਿੱਚ ਜਲਦੀ ਤੋਂ ਜਲਦੀ (ਪਰ ਮਿਤੀ 28.07.2024 ਤੋਂ ਪਹਿਲਾਂ-ਪਹਿਲਾਂ) ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦੀ ਪ੍ਰੀ ਮੀਡੀਏਸ਼ਨ/ਵਿਚੋਲਗੀ ਕਰਵਾ ਸਕਦੇ ਹੋ।

ਉਹਨਾਂ ਅੱਗੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਲੇਬਰ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐੱਨ.ਆਈ. ਐਕਟ), ਐਕਸੀਡੈਂਟ ਕਲੇਮ ਕੇਸ ( ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ,

ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ , ਮੌਰਟਗੇਜ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਤੇ ਹੋਰ ਸਿਵਲ ਮਾਮਲੇ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।

ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਕਿ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉਥੇ ਉਹਨਾਂ ਲੋਕਾਂ ਦੇ ਸਮਾਂ ਅਤੇ ਪੈਸੇ ਦੀ ਵੀ ਬਚਤ ਵੀ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।

ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। ਸ਼ੈਸ਼ਨ ਜੱਜ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਲੋਕਾਂ ਦੇ ਕੇਸ ਮਾਨਯੋਗ ਸੁਪਰੀਮ ਕੋਰਟ ਵਿਖੇ ਚੱਲ ਰਹੇ ਹਨ ਉਹ ਆਪਣੇ ਕੇਸਾਂ ਦਾ ਸਪੈਸ਼ਲ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ।

ਉਹਨਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 1968 ਅਤੇ 15100 ਡਾਈਲ ਕੀਤਾ ਜਾ ਸਕਦਾ ਹੈ ਜਾਂ ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਫੋਨ ਨੰਬਰ 01636-235864 ਜਾਂ ਈ-ਮੇਲ ਆਈ.ਡੀ . .0.. ਤੇ ਸੰਪਰਕ ਕੀਤਾ ਜਾ ਸਕਦਾ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,026FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...