Monday, May 20, 2024

ਵਾਹਿਗੁਰੂ

spot_img
spot_img

SSP Vikramjeet Duggal ਵੱਲੋਂ 2010 ਤੋਂ ਬਾਅਦ ਭਰਤੀ ਹੋਏ 313 Police ਮੁਲਾਜ਼ਮਾਂ ਦੇ ਤਬਾਦਲਿਆਂ ਦੇ ਹੁਕਮ

- Advertisement -

ਯੈੱਸ ਪੰਜਾਬ
ਪਟਿਆਲਾ, 24 ਨਵੰਬਰ, 2020 –
ਪਟਿਆਲਾ ਪੁਲਿਸ ਵੱਲੋਂ ਅੱਜ ਸਾਲ 2010 ਤੋਂ ਬਾਅਦ ਪੰਜਾਬ ਪੁਲਿਸ ‘ਚ ਭਰਤੀ ਹੋਏ ਅਤੇ ਆਪਣੀ ਰਿਹਾਇਸ਼ ਵਾਲੀ ਸਬ-ਡਵੀਜ਼ਨ ‘ਚ ਤਾਇਨਾਤ 313 ਪੁਲਿਸ ਮੁਲਾਜ਼ਮਾਂ ਦੇ ਵੱਖ-ਵੱਖ ਸਬ-ਡਵੀਜ਼ਨਾਂ ‘ਚ ਤਬਾਦਲੇ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 1 ਜਨਵਰੀ 2010 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜੋ ਆਪਣੀ ਰਿਹਾਇਸ਼ ਵਾਲੀ ਸਬ-ਡਵੀਜ਼ਨ ‘ਚ ਤਾਇਨਾਤ ਸਨ ਉਨ੍ਹਾਂ ਦੇ ਹੋਰਨਾਂ ਸਬ-ਡਵੀਜ਼ਨਾਂ ‘ਚ ਤਬਾਦਲੇ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਚ 19 ਹੌਲਦਾਰ ਅਤੇ 294 ਸਿਪਾਹੀ ਨੂੰ ਰਿਹਾਇਸ਼ੀ ਸਬ-ਡਵੀਜ਼ਨਾਂ ਤੋਂ ਬਾਹਰ ਹੋਰ ਸਟੇਸ਼ਨਾਂ ‘ਤੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪੁਲਿਸ ਦੇ ਕੰਮ ‘ਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਲਿਆਂਦੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਜਿਥੇ ਕਰੋਨਾ ਮਹਾਂਮਾਰੀ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਦਿਨ ਰਾਤ ਨਿਭਾ ਰਹੀ ਹੈ, ਉਥੇ ਹੀ ਪਟਿਆਲਾ ਜ਼ਿਲ੍ਹੇ ਨੂੰ ਕਰਾਇਮ ਮੁਕਤ ਰੱਖਣ ਲਈ ਵੀ ਯਤਨਸ਼ੀਲ ਹੈ।

Mansa Police ਨੇ ਅੰਤਰਰਾਜੀ ਲੁਟੇਰਾ ਗਿਰੋਹ ਕਾਬੂ ਕੀਤਾ, ਮਾਰੂ ਹਥਿਆਰ ਬਰਾਮਦ: Surendra Lamba

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...