Monday, May 27, 2024

ਵਾਹਿਗੁਰੂ

spot_img
spot_img

Punjab ਦੇ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਦੇ ਕੜੇ ਲਾਹੁਣ ਦਾ ਮਾਮਲਾ; SGPC ਨੇ ਜਾਂਚ ਲਈ ਭੇਜੀ ਟੀਮ

- Advertisement -

ਬਠਿੰਡਾ ਦੇ ਸਕੂਲ ਵਿੱਚ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਵੀਡੀਉ ਹੋਇਆ ਸੀ ਵਾਇਰਲ

ਯੈੱਸ ਪੰਜਾਬ
ਅੰਮ੍ਰਿਤਸਰ, 20 ਸਤੰਬਰ, 2023:
ਬਠਿੰਡਾ ਦੇ ਪਰਸਰਾਮ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਦਿਆਰਥੀਆਂ ਦੇ ਕੜੇ ਉਤਾਰਨ ਦਾ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਧਰਮ ਪ੍ਰਚਾਰ ਕੇਂਦਰ ਤਲਵੰਡੀ ਸਾਬੋ ਦੇ ਇੰਚਾਰਜ ਸ. ਜਗਪਾਲ ਸਿੰਘ, ਪ੍ਰਚਾਰਕ ਭਾਈ ਨਿਰਭੈ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਹਰਦੀਪ ਸਿੰਘ ਨੂੰ ਸਥਾਨਕ ਸਕੂਲ ਵਿਖੇ ਜਾ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਕਿਉਂਕਿ ਜਦੋਂ ਵੀ ਕਕਾਰਾਂ ਨਾਲ ਸਬੰਧਤ ਕੋਈ ਅਜਿਹਾ ਮਾਮਲਾ ਆਉਂਦਾ ਹੈ ਤਾਂ ਸੰਗਤਾਂ ਅੰਦਰ ਰੋਸ ਫੈਲਣਾ ਕੁਦਰਤੀ ਹੈ। ਬਠਿੰਡਾ ਦੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਕੜੇ ਉਤਾਰਨ ਦੀ ਸੰਜੀਦਗੀ ਨੂੰ ਦੇਖਦਿਆਂ ਰਿਪੋਰਟ ਲਈ ਜਾ ਰਹੀ ਹੈ, ਜਿਸ ਮਗਰੋਂ ਅਗਲੀ ਵਿਚਾਰ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,095FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...