Friday, April 26, 2024

ਵਾਹਿਗੁਰੂ

spot_img
spot_img

Sukhdev Singh Dhindsa ਤੇ ਉਨ੍ਹਾਂ ਦੀ ਧਰਮਪਤਨੀ ਨੇ Covid-19 Vaccine ਲੁਆਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021 –
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਹਰਜੀਤ ਕੌਰ ਢੀੰਡਸਾ ਨੇ ਵੀਰਵਾਰ ਚੰਡੀਗੜ੍ਹ ਦੇ ਪੀਜੀਆਈ ਵਿੱਚ ਕੋਰੋਨਾ ਵੈਕਸੀਨ ਲੁਆਈ।

ਇਸ ਮੌਕੇ ਉਨ੍ਹਾ ਨਾਲ ਉਹਨਾਂ ਦੇ ਸਪੁੱਤਰ ਸ: ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ। ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਸ: ਸੁਖਦੇਵ ਸਿੰਘ ਢੀਂਡਸਾ ਨੇ ਸਾਰੇ ਯੋਗ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਵੈਕਸੀਨ ਲਗਵਾਉਣ ਲਈ ਅੱਗੇ ਆਉਣ।

ਸ: ਢੀਂਡਸਾ ਨੇ ਕਿਹਾ ਕਿ ਸਾਰੇ ਸੀਨੀਅਰ ਨਾਗਰਿਕਾਂ ਨੂੰ ਟੀਕਾ ਲਗਵਾਉਣ ਲਈ ਆਪਣੇ ਆਪ ਅੱਗੇ ਆਉਣਾ ਚਾਹੀਦਾ ਹੈ ਤਾਂਕਿ ਪੰਜਾਬ ਸਮੇਤ ਪੂਰਾ ਦੇਸ਼ ਕੋਰੋਨਾ ਵਾਇਰਸ ਤੋਂ ਮੁਕਤ ਹੋ ਸਕੇ।

ਇਸ ਮੌਕੇ `ਤੇ ਪੀਜੀਆਈ ਦੇ ਵਧੀਕ ਪ੍ਰੋਫੈਸਰ ਅਤੇ ਰਿਜ਼ਨਲ ਓਰਗਨ ਤੇ ਟਿਸ਼ੂ ਟਰਾਂਸਪਲਾਂਟ ਆਰਗਨਾਇਜੇਸ਼ਨ ਦੇ ਨੋਡਲ ਅਧਿਕਾਰੀ ਡਾ. ਵਿਪਿਨ ਕੌਸ਼ਲ ਨੇ ਅੰਗ ਦਾਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਟੀਚੇ ਨਾਲ ਸ: ਸੁਖਦੇਵ ਸਿੰਘ ਢੀਂਡਸਾ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ `ਤੇ ਪੀਜੀਆਈ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...