- Advertisement -
ਦਿਲਜੀਤ ਦੁਸਾਂਝ, ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਦੀ ਇਹ ਫ਼ਿਲਮ 2 ਅਕਤੂਬਰ, 2024 ਨੂੰ ਹੋਵੇਗੀ ਰਿਲੀਜ਼
ਯੈੱਸ ਪੰਜਾਬ
ਚੰਡੀਗੜ੍ਹ, 13 ਸਤੰਬਰ 2023:
“ਰੰਨਾ ਚ ਧੰਨਾ” ਦੇ ਨਿਰਦੇਸ਼ਕ ਅਮਰਜੀਤ ਸਿੰਘ ਸਾਰੋਂ ਨੇ ਦਿਲਜੀਤ ਦੋਸਾਂਝ, ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਦੀ ਮੈਗਾ-ਬਲਾਕਬਸਟਰ ਟੀਮ ਨੂੰ ਮੁੜ ਜੋੜਿਆ।
ਇਹ ਟੀਮ ਆਖਰੀ ਵਾਰ ਮੇਗਾ ਬਲਾਕਬਸਟਰ ਫਿਲਮ “ਹੋਂਸਲਾ ਰੱਖ” ਦੇ ਨਾਲ ਸੀ ਅਤੇ ਇਹ ਨਿਰਮਾਤਾ ਦਲਜੀਤ ਥਿੰਦ, ਦਿਲਜੀਤ ਦੋਸਾਂਝ ਅਤੇ ਪਵਨ ਗਿੱਲ ਨੂੰ ਵੀ ਦੁਬਾਰਾ ਜੋੜਦੀ ਹੈ।
“ਰੰਨਾ ‘ਚ ਧੰਨਾ” ਥਿੰਦ ਮੋਸ਼ਨ ਪਿਕਚਰਜ਼ ਅਤੇ ਸਟੋਰੀ ਟਾਈਮ ਪ੍ਰੋਡਕਸ਼ਨ ਦੁਆਰਾ ਨਿਰਮਿਤ ਹੈ ਅਤੇ 2 ਅਕਤੂਬਰ 2024 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -