spot_img
Friday, June 14, 2024

ਵਾਹਿਗੁਰੂ

spot_img
spot_img

ਜ਼ੀਰਕਪੁਰ ਵਿੱਚ ਬਿਨਾਂ ਲਾਇਸੰਸ ਤੋਂ ਚਲਾਇਆ ਜਾ ਰਿਹਾ ਸੀ ਟਰੈਵਲ ਅਤੇ ਇਮੀਗਰੇਸ਼ਨ ਦਫ਼ਤਰ, 2 ਕਰੋੜ 96 ਲੱਖ ਰੁਪਏ ਸਣੇ ਤਿੰਨ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ, 2024

ਸ੍ਰੀ ਸੰਦੀਪ ਗਰਗ, ਆਈ ਪੀ ਐਸ,ਸੀਨੀਅਰ ਪੁਲਿਸ ਕਪਤਾਨ,ਜਿਲ੍ਹਾ ਐਸ.ਏ.ਐਸ ਨਗਰ ਵੱਲੋ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਨਪ੍ਰੀਤ ਸਿੰਘ, ਪੀ ਪੀ ਐਸ ਪੁਲਿਸ ਕਪਤਾਨ (ਦਿਹਾਤੀ) ਅਤੇ ਸਿਮਰਨਜੀਤ ਸਿੰਘ ਪੀ ਪੀ ਐਸ,

ਉਪ ਕਪਤਾਨ ਪੁਲਿਸ ਸਬ ਡਵੀਜਨ ਜ਼ੀਰਕਪੁਰ ਦੀ ਨਿਗਰਾਨੀ ਹੇਠ ਇੰਸ: ਜਸਕੰਵਲ ਸਿੰਘ ਸੇਖੋਂ, ਮੁੱਖ ਅਫਸਰ ਥਾਣਾ ਜੀਰਕਪੁਰ ਦੀ ਅਗਵਾਈ ਵਿੱਚ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਟਿਆਲਾ ਚੌਂਕ ਜੀਰਕਪੁਰ ਵਿਖੇ ਮੌਜੂਦ ਸੀ ਤਾ ਮੁੱਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਦੋਸ਼ੀਆਨ ਬਿਨਾਂ ਲਾਇਸੈਂਸ ਤੋਂ ਟਰੈਵਲ/ਕੰਸਲਟੈਂਸੀ/ ਟਿਕਟਿੰਗ ਏਜੰਸੀ ਸੰਨੀ ਇੰਨਕਲੇਵ ਨੇੜੇ ਬਿਗ ਬਜਾਰ ਜ਼ੀਰਕਪੁਰ ਵਿਖੇ ਵੀਜ਼ਾ ਕੰਸਲਟੈਂਸੀ ਦਾ ਦਫਤਰ ਬਣਾ ਕੇ ਕੰਮ ਕਰ ਰਹੇ ਹਨ। ਜਿੰਨਾ ਪਾਸੋ ਕਾਫੀ ਮਾਤਰਾ ਵਿੱਚ ਪਾਸਪੋਰਟ /ਵੀਜੇ ਬ੍ਰਾਮਦ ਹੋ ਸਕਦੇ ਹਨ।

ਜੋ ਦੋਸ਼ੀਆਂ ਦੇ ਖਿਲਾਫ ਮੁ ਨੰ. 181 ਮਿਤੀ 16.5.2024 ਅ/ਧ 420, 120 ਬੀ ਹਿ.ਦੰ 24 ਇੰਮੀਗ੍ਰੈਸ਼ਨ ਐਕਟ ਥਾਣਾ ਦਰਜ ਰਜਿਸਟਰ ਕਰਕੇ ਦੋਸ਼ੀਆਂ ਉਕਤਾਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਡੇਰਾਬਸੀ ਵਿਖੇ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਉਨ੍ਹਾਂ ਪਾਸੋਂ ਹੋਰ ਡੂੰਘਾਈ ਨਾਲ ਪੁਛ ਗਿਛ ਕੀਤੀ ਜਾਣੀ ਹੈ ਜਿਸ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਵਾਨਾ ਹੈ।

ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਵੇਰਵਾ:- 1) ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ 2) ਪਰਮਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਆਨ # 65 ਸੰਨੀ ਇੰਨਕਲੇਵ ਨੇੜੇ ਬਿਗ ਬਜਾਰ ਜ਼ੀਰਕਪੁਰ ਥਾਣਾ ਜ਼ੀਰਕਪੁਰ ਜਿਲਾ ਐਸ ਏ ਐਸ ਨਗਰ। 3) ਵਿਜੇ ਪੁੱਤਰ ਬਲਬੀਰ ਸਿੰਘ ਵਾਸੀ 79 ਵਾਰਡ ਨੰਬਰ 14 ਪੁਰਾਣੀ ਸਰਹਿੰਦ ਮੰਡੀ ਫਤਿਹਗੜ ਸਾਹਿਬ ਥਾਣਾ ਗੋਬਿੰਦਗੜ ਜਿਲਾ ਫਤਿਹਗੜ ਸਾਹਿਬ। *ਬ੍ਰਾਮਦਗੀ* 1) 2 ਕਰੋੜ 96 ਲੱਖ ਰੁਪਏ ਕੈਸ਼ (ਭਾਰਤੀ ਕਰੰਸੀ ਨੋਟ) 2) 1 ਲੈਪਟੋਪ, 2 ਪਾਸਪੋਰਟ ਦੀਆ ਕਾਪੀ ਸਕੈਨ,

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...