Saturday, April 20, 2024

ਵਾਹਿਗੁਰੂ

spot_img
spot_img

Tript Bajwa ਨੇ ਤਰਸ ਦੇ ਆਧਾਰ ’ਤੇ 4 ਸਮਾਜਿਕ ਸਿੱਖਿਆ ਤੇ ਪੰਚਾਇਤ ਅਫਸਰਾਂ ਨੂੰ Appointment Letters ਦਿੱਤੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020 –
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਬਾਜਵਾ ਵਲੋਂ ਅੱਜ ਇੱਥੇ ਚਾਰ ਸਮਾਜਿਕ ਸਿੱਖਿਆਂ ਤੇ ਪੰਚਾਇਤ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆ ਵਿਚ ਕਰਨਬੀਰ ਸਿੰਘ, ਪਿ੍ਰੰਸ ਜਿੰਦਲ, ਮੋਨਿਕਾ ਗਗਨੇਜਾ ਮੌਕੇ ’ਤੇ ਮੌਜੂਦ ਸਨ ਅਤੇ ਸਿਮਰਤ ਕੌਰ ਕਿਸੇ ਨਿੱਜੀ ਕਾਰਨ ਕਰਕੇ ਅੱਜ ਆ ਨਹੀਂ ਸਕੀ ਜਿਸ ਨੂੰ ਉਸ ਦਾ ਨਿਯੁਕਤੀ ਪੱਤਰ ਭੇਜ ਦਿੱਤਾ ਜਾਵੇਗਾ।

ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਬਾਜਵਾ ਨੇ ਨਿਯੁਕਤੀ ਪੱਤਰ ਹਾਸਿਲ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਣਦਾ ਹੱਕ ਸਰਕਾਰ ਵਲੋਂ ਇੰਨਾ ਨੂੰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਿਚ ਖਾਲੀ ਅਸਾਮੀਆਂ ਵਿਰੁਧ ਭਰਤੀ ਸਬੰਧੀ ਕਾਰਵਾਈ ਜਾਰੀ ਹੈ।

ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਾਵਈ ਵਿਚ ਜਲਦ ਵੀ ਵੱਡੀ ਗਿਣਤੀ ਵਿਚ ਸਰਕਾਰੀ ਭਰਤੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀ ਲਈ ਕਾਰਵਾਈ ਜਾਰੀ ਹੈ ਅਤੇ ਜਲਦ ਇੰਨਾਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।

ਤਰਸ ਦੇ ਅਧਾਰ ’ਤੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਸਮਾਜਿਕ ਸਿੱਖਿਆ ਤੇ ਪੰਚਾਇਤ ਅਫਸਰਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਅਤੇ ਵਿਭਾਗ ਦੇ ਅਫਸਰਾਂ ਵਲੋਂ ਬਿਨਾਂ ਕਿਸੇ ਰੁਕਾਵਟ ਦੇ ਉਨ੍ਹਾਂ ਦੇ ਹੱਕ ਉਨ੍ਹਾਂ ਨੂੰ ਦਿੱਤੇ ਗਏ ਹਨ।

ਇਸ ਮੌਕੇ ਮੌਜੂਦ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਅੱਜ ਸਮਾਜਿਕ ਸਿੱਖਿਆ ਤੇ ਪੰਚਾਇਤ ਅਫਸਰਾਂ ਨੂੰ ਤਰਸ ਦੇ ਅਧਰ ’ਤੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਉਪਰੰਤ ਉਨ੍ਹਾ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਜਾਣਗੇ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...