Saturday, April 20, 2024

ਵਾਹਿਗੁਰੂ

spot_img
spot_img

UK ’ਚ ਸਥਾਪਿਤ Rupi Gill ਨੇ ਆਪਣੀ ਗਾਇਕੀ ਦੇ ਨਿਖ਼ਾਰ ਲਈ lockdown ਦਾ ਲਿਆ ਭਰਪੂਰ ਲਾਹਾ

- Advertisement -

ਯੈੱਸ ਪੰਜਾਬ
ਲੁਧਿਆਣਾ, 07 ਦਸੰਬਰ, 2020 –
ਰੂਪੀ ਢਿੱਲੋਂ ਪਿਛਲੇ 25 ਸਾਲਾਂ ਤੋਂ ਯੂ.ਕੇ. ਤੋਂ ਇੱਕ ਵਧੀਆ ਸਕਿਨ ਐਂਡ ਹੇਅਰ ਕਲੀਨਿਕ ਚਲਾ ਰਹੀ ਹੈ। ਉਹ ਇਕ ਨਾਮੀ ਕੰਪਨੀ ਦੇ ਵਿਸਥਾਰ ਕਰਨ ਦੇ ਨਾਲ-ਨਾਲ ਘਰ ਵਿੱਚ ਤਿੰਨ ਬੱਚਿਆਂ ਦਾ ਪਾਲਣ ਪੋਸ਼ਣ ਵੀ ਕਰ ਰਹੀ ਹੈ। ਉਸਨੇ ਆਪਣੇ ਕੰਮ ਦੇ ਪ੍ਰਤੀ ਸਮਰਪਿਤ ਹੁੰਦਿਆਂ ਹੋਇਆਂ ਇੱਕ ਮਾਂ ਦਾ ਰੋਲ ਵੀ ਬਾਖੂਬੀ ਨਿਭਾਇਆ ਹੈ।

ਹਾਲਾਂਕਿ, ਰੂਪੀ ਹਮੇਸ਼ਾਂ ਛੋਟੀ ਉਮਰ ਤੋਂ ਹੀ ਗਾਉਣ ਵਿਚ ਦਿਲਚਸਪੀ ਰੱਖਦੀ ਸੀ, ਜਿਸ ਨੂੰ ਉਸਨੇ ਕੁਝ ਸਾਲਾਂ ਲਈ ਅਪਣਾਇਆ ਪਰ ਜਦੋਂ ਉਸਦਾ ਵਿਆਹ ਹੋਇਆ ਤਾਂ ਇਸ ਸ਼ੌਂਕ ਨੂੰ ਵਿਰਾਮ ਦੇਣਾ ਪਿਆ। ਰੂਪੀ ਨੂੰ ਕੁਲਦੀਪ ਮਾਣਕ, ਸੁਰਿੰਦਰ ਸ਼ਿੰਦਾ ਅਤੇ ਮਸ਼ਹੂਰ ਨਰਿੰਦਰ ਬੀਬਾ ਜੀ ਨਾਲ ਅਮਰੀਕਾ ਅਤੇ ਕਨੇਡਾ ਜਾਣ ਦਾ ਵੀ ਮੌਕਾ ਮਿਲਿਆ। ਉਸਨੇ ਹਾਲ ਹੀ ਵਿੱਚ ਲੌਕਡਾਉਨ ਦੌਰਾਨ ਆਪਣੀ ਅਵਾਜ਼ ਨੂੰ ਇੱਕ ਵਾਰ ਫਿਰ ਬਿਹਤਰ ਬਣਾਉਣ ਲਈ ਰਿਆਜ਼ ਕਰਨ ਦੇ ਆਪਣੇ ਜਨੂੰਨ ਨੂੰ ਮੁੜ ਤੋਂ ਉਭਾਰਿਆ ਹੈ. ਪ੍ਰਸਿੱਧ ਪੰਜਾਬੀ ਕਲਾਕਾਰ ਰੂਪੀ ਢਿੱਲੋਂ ਦੇ ਪ੍ਰੇਰਣਾ ਸ੍ਰੋਤ ਹਨ, ਜਿਸ ਵਿੱਚ ਵਿਸ਼ਵ ਪ੍ਰਸਿੱਧ ਸੁਰਿੰਦਰ ਕੌਰ ਜੀ ਵੀ ਸ਼ਾਮਲ ਹਨ।

ਉਸਨੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਉਮੀਦ ਨਾਲ ਆਪਣੀ ਸੰਗੀਤ ਯਾਤਰਾ ਨੂੰ ਜਾਰੀ ਰੱਖਿਦਿਆਂ ਲਾਕਡਾਊਨ ਸਮੇਂ ਦਾ ਪੂਰਾ ਲਾਹਾ ਲਿਆ, ਜਿਸ ਦੌਰਾਨ ਉਸਨੇ ‘ਮਹਿਰਮ ਦਿਲਾਂ ਦੇ’ (ਸੁਰਿੰਦਰ ਕੌਰ), ‘ਖੈਰੀਅਤ’ (ਅਰੀਜੀਤ ਸਿੰਘ) ਅਤੇ ‘ਤੇਰੀ ਆ ਮੈਂ ਤੇਰੀ ਰਾਂਝਾ'(ਕੁਲਦੀਪ ਮਾਣਕ) ਵਰਗੇ ਪ੍ਰਸਿੱਧ ਗੀਤਾਂ ਨੂੰ ਪੇਸ਼ ਕਰਨ ਦਾ ਅਭਿਆਸ ਕੀਤਾ।

– ”ਆਪਣੇ ਸੁਪਨਿਆਂ ਦੀ ਪੈਰਵੀ ਕਰਨ ਵਿਚ ਕਦੇ ਦੇਰ ਨਹੀਂ ਹੁੰਦੀ. ਜੇ ਮੈਂ ਜ਼ਿੰਦਗੀ ਵਿਚ ਕੁਝ ਵੀ ਸਿੱਖਿਆ ਹੈ, ਤਾਂ ਉਹ ਇਹ ਹੈ ਕਿ ਤੁਹਾਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜਿਸ ਨਾਲ ਤੁਹਾਨੂੰ ਸੁਕੂਨ ਮਿਲੇ, ਜ਼ਿੰਦਗੀ ਦੇ ਹਰ ਪੜਾਅ ‘ਤੇ, ਭਾਵੇਂ ਤੁਸੀਂ ਕਿੰਨੇ ਜਵਾਨ ਜਾਂ ਬਜ਼ੁਰਗ ਹੋਵੋ।”

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...