spot_img
Saturday, June 15, 2024

ਵਾਹਿਗੁਰੂ

spot_img
spot_img

ਅਮਰੀਕਾ ਵਿਚ ਫੌਜ ਦਾ ਜਹਾਜ਼ ਤਬਾਹ, ਪਾਇਲਟ ਨੇ ਛਾਲ ਮਾਰ ਕੇ ਬਚਾਈ ਜਾਨ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 30 ਮਈ, 2024

ਅਮਰੀਕਾ ਦੇ ਨਿਊ ਮੈਕਸੀਕੋ ਰਾਜ ਵਿਚ ਐਲਬੂਕੁਏਰਕੂ ਸ਼ਹਿਰ ਵਿਚ ਸਥਿੱਤ ਮੁੱਖ ਹਵਾਈ ਅੱਡੇ ਤੇ ਯੂ ਐਸ ਏਅਰ ਫੋਰਸ ਦੇ ਅੱਡੇ ਨੇੜੇ ਅਮਰੀਕੀ ਫੌਜ ਦਾ ਇਕ ਜਹਾਜ਼ ਤਬਾਹ ਹੋ ਜਾਣ ਦੀ ਖਬਰ ਹੈ। ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਪਹਿਲਾਂ ਪਾਇਲਟ ਨੇ ਛਾਲ ਮਾਰ ਦਿੱਤੀ ਤੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ।

ਇਹ ਜਾਣਕਾਰੀ ਨਿਊ ਮੈਕਸੀਕੋ ਅਧਿਕਾਰੀਆਂ ਨੇ ਦਿੱਤੀ ਹੈ। ਜਹਾਜ਼ ਇਥੋਂ ਨੇੜੇ ਕਿਰਟਲੈਂਡ ਏਅਰ ਫੋਰਸ ਬੇਸ ਨੇੜੇ ਹਾਦਸਾ ਗ੍ਰਸਤ ਹੋ ਕੇ ਜਮੀਨ ਉਪਰ ਆ ਡਿੱਗਾ ਤੇ ਉਸ ਨੂੰ ਅੱਗ ਲੱਗ ਗਈ। ਬਰਨਾਲੀਲੋ ਕਾਊਂਟੀ ਅੱਗ ਬੁਝਾਊ ਵਿਭਾਗ ਦੇ ਬੁਲਾਰੇ ਵਿਲੀਅਮ ਹੈਰਿਸ ਨੇ ਕਿਹਾ ਹੈ ਕਿ ਪਾਇਲਟ ਨੂੰ ਸੁਰਤ ਸੀ ਤੇ ਉਹ ਸਾਹ ਲੈ ਰਿਹਾ ਸੀ।

ਜਹਾਜ਼ ਵਿਚ ਇਕੱਲਾ ਪਾਇਲਟ ਹੀ ਸੀ। ਅਧਿਕਾਰੀਆਂ ਨੇ ਇਸ ਤੋਂ ਵਧ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਤੇ ਇਹ ਵੀ ਨਹੀਂ ਦਸਿਆ ਕਿ ਜਹਾਜ਼ ਕਿਹੜਾ ਸੀ। ਨਾ ਹੀ ਪਾਇਲਟ ਦਾ ਨਾਂ ਦੱਸਿਆ ਹੈ। ਐਲਬੂਕੁਏਰਕੂ ਅੱਗ ਬੁਝਾਊ ਵਿਭਾਗ ਦੇ ਲੈਫਟੀਨੈਂਟ ਜੈਸਨ ਫੀਰਜਰ ਅਨੁਸਾਰ ਇਰਟਲੈਂਡ ਏਅਰ ਫੋਰਸ ਬੇਸ ਤੇ ਫੈਡਰਲ ਐਵੀਏਸ਼ਨ ਐਡਮਨਿਸਟ੍ਰੇਸ਼ਨ ਹਾਦਸੇ ਦੀ ਜਾਂਚ ਕਰਨਗੇ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,029FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...