Friday, April 26, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰ ਬਾਦਲਾਂ ਖਿਲਾਫ ਖਮੋਸ਼ ਕਿਉਂ ਰਹੇ: ਰਵੀਇੰਦਰ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ 1 ਅਕਤੂਬਰ, 2022 –
ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਵਿਧਾਨ ਸਭਾ ਨੇ ਪੰਥ ਨਿਘਾਰ ਲਈ ਬਾਦਲ ਪਰਵਾਰ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਥ ਦੇ ਨਿਘਾਰ ਲਈ ਪ੍ਰਕਾਸ਼ ਸਿੰਘ ਬਾਦਲ ਤੇ ਉਨਾਂ ਦਾ ਫਰਜ਼ੰਦ ਸੁਖਬੀਰ ਸਿੰਘ ਬਾਦਲ ਜ਼ੁੰਮੇਵਾਰ ਹੈ ਜਿਸ ਦੀਆਂ ਗਲਤ ਨੀਤੀਆਂ ਕਾਰਨ ਸਿੱਖ ਕੌਮ ਦਾ ਨਾ ਵਰਨਣ ਨਿਘਾਰ ਹੋ ਚੁੱਕਾ ਹੈ ਪਰ ਉਹ ਪਾਰਟੀ ਨੂੰ ਹੁਣ ਵੀ ਬਰਬਾਦੀ ਵੱਲ ਧੱਕ ਰਹੇ ਹਨ।

ਸਾਬਕਾ ਸਪੀਕਰ ਦੋਸ਼ ਲਾਇਆ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ ਪਰ ਇੰਂਨਾਂ ਦੋਸ਼ੀ ਬਚਾਉਣ ਲਈ ਮਹਾਨ ਸਿੱਖ ਸੰਸਥਾਂਵਾਂ ਨੂੰ ਨਿੱਜ਼ੀ ਸਿਆਸੀ ਹਿਤਾਂ ਲਈ ਵਰਤਿਆ ।ਤਖਤਾਂ ਦੇ ਜੱਥੇਦਾਰ ਪੰਥ ਚੋਂ ਛੇਕੇ ਸੌਦਾ-ਸਾਧ ਦੇ ਹੱਕ ਵਿਚ ਵਰਤੇ ਗਏ ਗਏ ।ਗੁਰੂ ਦੀ ਗੋਲਕ ਚੋਂ ਕਰੋੜ ਦੇ ਰੁਪਏ ਗਏ ਤਾਂ ਜੋ ਸਾਂਧ ਨੂੰ ਬਚਾਇਾਆ ਜਾ ਸਕੇ ।

ਰਵੀਇੰਦਰ ਸਿੰਘ ਨੇ ਪੰਥ ਨੂੰ ਸੁਚੇਤ ਕਰਦਿਆਂ ਕਿਹਾ ਕਿ ਪਹਿਲਾਂ ਬਾਦਲਾਂ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ ਲਾਹਿਆ ਜਾਵੇ ਫਿਰ ਕੌੰਮ ਨੂੰ ਨਵਾਂ ਪ੍ਰੋਗਰਾਮ ਦਿਤਾ ਜਾਵੇ।ਸ਼੍ਰੋਮਣੀ ਕਮੇਟੀ ਦੇ ਮੌਜ਼ੂਦਾ ਅਹੁਦੇਦਾਰ ਬਾਦਲਾਂ ਦੇ ਜੀ ਹਜ਼ੂਰੀਏ ਹਨ ਤੇ ਉਹ ਉਨਾਂ ਦੇ ਸਿਆਂਸੀ ਭਵਿਖ ਲਈ ਦਿਨ-ਰਾਤ ਕਰ ਰਹੇ ਹਨ।ਸਾਬਕਾ ਸਪੀਕਰ ਨੇ ਦੋਸ਼ ਲਾਇਆਂ ਕਿ ਸਿੱਖ-ਸੰਸਥਾਵਾਂ ਬੜੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਕੌਮ ਲਈ ਆਈਆਂ ਸਨ ਨਾ ਕਿ ਬਾਦਲਾਂ ਵਾਸਤੇ ਗਠਿਨ ਕੀਤੀਆਂ ਗਈਆਂ ਸਨ ।

ਸਿੱਖ ਕੌਮ ਸਰਬੱਤ ਦਾ ਭਲਾ ਮੰਗਦੀ ਹੈ ਪਰ ਬਾਦਲਾਂ ਪਾਰਟੀ ਨੂੰ ਨਿੱਜ਼ੀ ਹਿਤਾਂ ਲਈ ਵਰਤਿਆ ਤੇ ਹੁਣ ਉਹ ਬੜੀ ਵੱਡੀ ਸਿਆਸੀ ਚਾਲ ਹੇਠ ਹਰਿਆਣਾ ਕਮੇਟੀ ਦੇ ਮੱਸਲੇ ਤੇ ਮੋਰਚਾ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਵਰਤ ਰਹੀ ਹੈ।

ਉਨਾਂ ਸਪਸ਼ਟ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੇ ਹੱਕ ਵਿਚ ਨਹੀ ਪਰ ਕੀ ਹਰਿਆਂਣਾਂ ਦੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਨਹੀ ਕਰ ਸਕਦੇ ਜਿੰਨਾਂ ਨੂੰ ਬਾਦਲਾਂ ਦੇ ਇਸ਼ਾਰੇ ਤੇ ਅਣਗੌਲਿਆ ਗਿਆ ਤੇ ਉਥੋਂ ਦੇ ਵਪਾਰੀਆਂ ਨੂੰ ਤਰਜ਼ੀਹ ਦਿਤੀ ਗਈ ਜਿਸ ਤੋਂ ਹਰਿਆਣਵੀ ਸਿੱਖਾਂ ਨੂੰ ਵੱਖਰੀ ਕਮੇਟੀ ਬਣਾਉਣ ਲਈ ਮਜ਼ਬੂਰ ਹੋਣਾਂ ਪਿਆ।ਉਨਾਂ ਕੌਮ ਨੂੰ ਅਪੀਲ ਕੀਤੀ ਕਿ ਪਹਿਲਾਂ ਬਾਦਲ ਲਾਹੇ ਜਾਣ ਤੇ ਫਿਰ ਨਵਾਂ ਪ੍ਰੋਗਰਾਮ ਉਲੀਕਿਆ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...