Thursday, May 30, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ-ਨਾਂਦੇੜ ਸਾਹਿਬ ਵਿਚਾਲੇ ਹਵਾਈ ਸੇਵਾ ਮੁੜ ਸ਼ੁਰੂ ਹੋਵੇਗੀ, ਉਡਾਣਾਂ ਵਧੀਆਂ, ਦਿਨ ਬਦਲੇ

- Advertisement -

ਯੈੱਸ ਪੰਜਾਬ
ਅੰਮ੍ਰਿ੍ਰਤਸਰ, 29 ਅਕਤੂਬਰ, 2020:
ਸਿੱਖ ਇਤਿਹਾਸ ਵਿੱਚ ਵੱਡੀ ਅਹਿਮੀਅਤ ਰੱਖਦੇ ਦੋ ਪਾਵਨ ਤੀਰਥ ਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨਾਂਦੇੜ ਸਾਹਿਬ ਵਿਚਾਲੇ ਰੁਕੀ ਹੋਈਆਂ ਉਡਾਣਾਂ ਮੁੜ ਸ਼ੁਰੂ ਹੋਣਗੀਆਂ।

ਦੋਹਾਂ ਪਵਿੱਤਰ ਨਗਰੀਆਂ ਵਿਚਾਲੇ ਇਹ ਹਵਾਈ ਸੇਵਾ 10 ਨਵੰਬਰ ਨੂੰ ਸ਼ੁਰੂ ਹੋਵੇਗੀ ਅਤੇ ਇਸ ਲਈ ਬੁਕਿੰਗ ਸ਼ੁਰੂ ਹੋ ਗਈ ਹੈ।

ਇਸ ਖ਼ਬਰ ਦੇ ਨਾਲ ਹੀ ਸਿੱਖ ਯਾਤਰੂਆਂ ਲਈ ਇਕ ਹੋਰ ਅਹਿਮ ਖ਼ਬਰ ਇਹ ਹੈ ਕਿ ਹੁਣ ਤਕ ਕੇਵਲ ਸਨਿਚਰਵਾਰ ਅਤੇ ਐਤਵਾਰ ਚੱਲਦੀਆਂ ਰਹੀਆਂ ਇਹ ਉਡਾਣਾਂ ਦੀ ਜਗ੍ਹਾ ਹੁਣ ਇਹ ਹਵਾਈ ਸੇਵਾ ਹਫ਼ਤੇ ਵਿੱਚ ਤਿੰਨ ਦਿਨ – ਮੰਗਲਵਾਰ, ਵੀਰਵਾਰ ਅਤੇ ਸਨਿਚਰਵਾਰ – ਚੱਲੇਗੀ।

ਇਸ ਬਦਲਾਅ ਦੇ ਚੱਲਦਿਆਂ ਸੰਗਤਾਂ ਹੁਣ ਤਖ਼ਤ ਸੱਚਖ਼ੰਡ ਸ੍ਰੀ ਹਜ਼ੂਰ ਸਾਹਿਬ ਅਤੇ ਨਾਂਦੇੜ ਸਥਿਤ ਹੋਰ ਇਤਿਹਾਸਕ ਗੁਰਦੁਆਰਿਆਂ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਬਿਦਰ ਸਥਿਤ ਗੁਰਦੁਆਰਾ ਨਾਨਕ ਝੀਰਾ ਦੇ ਦਰਸ਼ਨ ਵੀ ਕਰ ਸਕਣਗੀਆਂ ਜੋ ਕਿ ਪਹਿਲਾਂ ਸਨਿਚਰਵਾਰ ਅਤੇ ਐਤਵਾਰ ਦੀਆਂ ਉਡਾਣਾਂ ਸਮੇਂ ਸੰਭਵ ਨਹੀਂ ਸੀ।


Click here to Like us on Facebook


 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,082FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...