Monday, May 27, 2024

ਵਾਹਿਗੁਰੂ

spot_img
spot_img

ਕਣਕ ਦੀ ਫ਼ਸਲ ਦੀ ਤੁਰੰਤ ਗਿਰਦਾਵਰੀ ਕਰਵਾਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਸੁਖ਼ਬੀਰ ਬਾਦਲ

- Advertisement -

ਯੈੱਸ ਪੰਜਾਬ
ਸ੍ਰੀ ਮੁਕਤਸਰ ਸਾਹਿਬ, 24 ਮਾਰਚ, 2023:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਭਾਰੀ ਬਰਸਾਤਾਂ ਦੇ ਨਾਲ ਨਾਲ ਗੜ੍ਹੇਮਾਰੀ ਕਾਰਨ ਹੋਏ ਕਣਕ ਦੀ ਫਸਲ ਦੇ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰਨ।

ਉਹਨਾਂ ਇਹ ਵੀ ਮੰਗ ਕੀਤੀ ਕਿ ਜਿਹਨਾਂ ਕਿਸਾਨਾਂ ਦੀ ਫਸਲ ਮਾੜੇ ਮੌਸਮ ਕਾਰਨ ਨੁਕਸਾਨੀ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਕਣਕ ਦੇ ਅੰਸ਼ਕ ਨੁਕਸਾਨ ਵਾਸਤੇ 25 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਇਸ ਜ਼ਿਲ੍ਹੇ ਵਿਚ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਕਿ ਉਹਨਾਂ ਨੂੰ ਪਹਿਲਾਂ ਵੀ ਫਸਲਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਮਿਲਿਆ। ਕਈ ਕਿਸਾਨ ਜਿਹਨਾਂ ਨੇ ਜ਼ਮੀਨਾਂ ਠੇਕੇ ’ਤੇ ਲਈਆਂ ਹਨ, ਦਾ ਭਵਿੱਖ ਧੁੰਦਲਾ ਹੋ ਗਿਆ ਹੈ ਤੇ ਉਹਨਾਂ ਨੇ ਵੀ ਢੁਕਵੇਂ ਮੁਆਵਜ਼ੇ ਦੀ ਮੰਗ ਕੀਤੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਤੇ ਕਿਹਾ ਕਿ ਮੁੱਖ ਮੰਤਰੀ ਰੋਜ਼ ਕਰੋੜਾਂ ਰੁਪਏ ਇਸ਼ਤਿਹਾਰਾਂ ਤੇ ਹੋਰ ਡਰਾਮੇਬਾਜ਼ੀ ’ਤੇ ਖਰਚ ਕਰ ਰਹੇ ਹਨ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਉਹਨਾਂ ਨੂੰ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਯੈੱਸ ਪੰਜਾਬ ਅੰਮ੍ਰਿਤਸਰ, 26 ਮਈ, 2024 ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ...

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,094FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...