Saturday, May 25, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਜਿੰਪਾ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ’ਤੇ ਕੱਢੀ ਗਈ ਸ਼ੋਭਾ ਯਾਤਰਾ ’ਚ ਹਿੱਸਾ ਲੈ ਕੇ ਲਿਆ ਆਸ਼ੀਰਵਾਦ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 18 ਅਗਸਤ, 2022 –
ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ ਸ਼ਿਵਰਾਤਰੀ ਤੇ ਉਤਸਵ ਕਮੇਟੀ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਕੱਢੀ ਗਈ ਸ਼ੋਭਾ ਯਾਤਰਾ ਵਿਚ ਹਿੱਸਾ ਲੈਂਦੇ ਹੋਏ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਅਧਰਮ ਅਤੇ ਅੱਤਿਆਚਾਰ ਦਾ ਅੰਤ ਕਰਕੇ ਧਰਮ ਦੀ ਸਥਾਪਨਾ ਕੀਤੀ। ਉਨ੍ਹਾਂ ਜਿਥੇ ਗੀਤਾ ਰਾਹੀਂ ਮਨੁੱਖਤਾ ਦਾ ਰਾਹ ਦਿਖਾਇਆ, ਉਥੇ ਉਨ੍ਹਾਂ ਨੂੰ ਸੰਪੂਰਨ ਮਾਨਵ ਜਾਤੀ ਨੂੰ ਨਿਸ਼ਕਾਮ ਭਾਵ ਨਾਲ ਕਰਮ ਕਰਨ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਤਾਂ ਦੀ ਨਗਰੀ ਹੁਸ਼ਿਆਰਪੁਰ ਵਿਚ ਕੱਢੀ ਗਈ ਇਸ ਵਿਸ਼ਾਲ ਸ਼ੋਭਾ ਯਾਤਰਾ ਨੇ ਪੂਰਾ ਮਾਹੌਲ ਕ੍ਰਿਸ਼ਨਮਈ ਕਰ ਦਿੱਤਾ। ਉਨ੍ਹਾਂ ਸ਼ਰਧਾ, ਆਸਥਾ ਤੇ ਵਿਸ਼ਵਾਸ ਦੇ ਇਸ ਤਿਉਹਾਰ ’ਤੇ ਸਾਰਿਆਂ ਨੂੰ ਇਕਜੁੱਟਤਾ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਪੂਰਾ ਜੀਵਨ ਹਰੇਕ ਵਿਅਕਤੀ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਉਨ੍ਹਾਂ ਦਾ ਕਰਮ ’ਤੇ ਆਧਾਰਿਤ ਉਪਦੇਸ਼ ਅੱਜ ਦੇ ਸਮੇਂ ਵਿਚ ਹਰੇਕ ਵਿਅਕਤੀ ਲਈ ਉਪਯੋਗ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...