Sunday, May 19, 2024

ਵਾਹਿਗੁਰੂ

spot_img
spot_img

ਛੀਨਾ ਨੇ ਪਾਕਿਸਤਾਨ ਦੇ ਗੁਰਦੁਆਰੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ, ਕਿਹਾ ਘਟਨਾ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਨਵੰਬਰ, 2021 –
ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਾਕਿਸਤਾਨ ਦੇ ਸਿੰਧ ਸੂਬੇ ਦੇ ਜ਼ਿਲ੍ਹਾ ਕਸ਼ਮੋਰ ਦੀ ਤਹਿਸੀਲ ਕਰਮਪੁਰ ਦੇ ਪਿੰਡ ਕੋਟ ਮੀਰ ਬਦਨ ਖਾਨ ਬਜਾਰਾਣੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।

ਦੱਸਣਯੋਗ ਹੈ ਕਿ 27 ਨਵੰਬਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ।

ਸ: ਛੀਨਾ ਨੇ ਅੱਜ ਜਾਰੀ ਬਿਆਨ ’ਚ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪਾੜ ਕੇ ਜ਼ਮੀਨ ’ਤੇ ਸੁੱਟ ਦਿੱਤਾ ਗਿਆ ਹੈ। ਇੰਨ੍ਹਾਂ ਹੀ ਨਹੀਂ ਸ਼ਰਾਰਤੀ ਅਨਸਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ’ਚੋਂ ਕਰੀਬ ਡੇਢ ਲੱਖ ਰੁਪਏ ਪਾਕਿਸਤਾਨੀ ਰੁਪਏ ਵੀ ਲੁੱਟ ਲਏ। ਉਨ੍ਹਾਂ ਦੋਸ਼ ਲਾਇਆ ਕਿ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਇਸ ਘਟਨਾ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਛੀਨਾ ਨੇ ਕਿਹਾ ਕਿ ਪਾਕਿਸਤਾਨ ’ਚ ਘੱਟ ਗਿਣਤੀਆਂ ਕਦੇ ਵੀ ਸੁਰੱਖਿਅਤ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਧਾਰਮਿਕ ਅਸਥਾਨ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਸਿੱਖਾਂ ਦੇ ਪਵਿੱਤਰ ਅਸਥਾਨ ’ਤੇ ਹਮਲਾ ਹੋਇਆ ਹੋਵੇ। ਪਹਿਲਾਂ ਵੀ ਇਸ ਤਰ੍ਹਾਂ ਸਿੱਖ ਗੁਰਧਾਮਾਂ ’ਤੇ ਹਮਲੇ ਹੁੰਦੇ ਰਹੇ ਹਨ ਅਤੇ ਭੰਨ-ਤੋੜ ਇਕ ਰੂਟੀਨ ਬਣ ਕੇ ਰਹਿ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...