Saturday, May 25, 2024

ਵਾਹਿਗੁਰੂ

spot_img
spot_img

ਡਾ: ਬਲਜੀਤ ਕੌਰ ਦੇ ਯਤਨਾਂ ਨਾਲ ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਰੁਪਏ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਅਗਸਤ, 2022 –
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਸਿੱਖਿਆ ਮਾਹੌਲ ਪੈਦਾ ਕਰਕੇ ਸਿੱਖਿਆ ਦੇ ਪ੍ਰਸ਼ਾਰ ਲਈ ਯਤਨਸ਼ੀਲ ਹੈ। ਇਹਨਾਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਮਲੋਟ ਹਲਕੇ ਅਧੀਨ ਆਉਂਦੇ ਸਰਕਾਰੀ ਕਾਲਜ਼ ਦਾਨੇਵਾਲ ਲਈ ਕਾਲਜ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਤੋਂ 2.86 ਕਰੋੜ ਰੁਪਏ ਜ਼ਾਰੀ ਕਰਵਾਏ ਹਨ।

ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ ਗ੍ਰਾਂਟ ਦੇ ਜ਼ਾਰੀ ਹੋਣ ਨਾਲ ਕਾਲਜ਼ ਦੀਆਂ ਚਿਰਾਂ ਤੋ ਲਮਕਦੀਆਂ ਮੰਗਾਂ ਨੂੰ ਪੂਰਾ ਕਰਨਾ ਆਸਾਨ ਹੋ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਕਾਲਜ਼ ਵਿੱਚ ਵਿਦਿਆਰਥੀਆਂ ਲਈ ਲੋੜੀਦੀਆਂ ਸਾਰੀਆਂ ਸਹੂਲਤਾਂ, ਇਸ ਤੋਂ ਇਲਾਵਾਂ ਲਾਇਬ੍ਰੇਰੀ ਦਾ ਵਿਸਥਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰਾਪਤ ਰਾਸ਼ੀ ਵਿੱਚੋ ਵਿਸੇਸ਼ ਤੌਰ ਈ-ਲਾਇਬ੍ਰੇਰੀ ਵੀ ਸਥਾਪਤ ਕੀਤੀ ਜਾਵੇਗੀ ਤਾਂ ਜੋ ਵਿਦਿਆਰਥੀ ਇੰਟਰਨੈਟ ਸੁਵਿਧਾਵਾਂ ਦੀ ਵਰਤੋਂ ਕਰਦੇ ਸਿੱਖਿਆ ਨਾਲ ਸਬੰਧਤ ਜਾਣਕਾਰੀ ਹਾਸਲ ਕਰ ਸਕਣ।

ਡਾ.ਬਲਜੀਤ ਕੌਰ ਨੇ ਕਿਹਾ ਕਿ ਉਹਨਾਂ ਦਾ ਮੁੱਖ ਆਦੇਸ਼ ਸਿੱਖਿਆ ਅਤੇ ਸਿਹਤ ਖੇਤਰ ਨੂੰ ਬਿਹਤਰ ਬਣਾਉਣਾ ਹੈ ਤਾਂ ਜੋ ਪੰਜਾਬ ਵਾਸੀ ਵਧੀਆ ਸਿੱਖਿਆ ਹਾਸਲ ਕਰਦੇ ਹੋਏ ਤੰਦਰੁਸਤ ਜੀਵਨ ਜੀ ਸਕਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...