Saturday, May 18, 2024

ਵਾਹਿਗੁਰੂ

spot_img
spot_img

ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਡਾ: ਸੰਦੀਪ ਗਰਗ ਦੀ ਅਗਵਾਈ ਵਿੱਚ ਮਾਨਸਾ ਪੁਲਿਸ ਨੇ ਮਨਾਇਆ ਸਿਮ੍ਰਤੀ ਦਿਵਸ

- Advertisement -

ਯੈੱਸ ਪੰਜਾਬ
ਮਾਨਸਾ, 21 ਅਕਤੂਬਰ, 2021 –
ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਦੇਸ਼ ਦੀ ਏਕਤਾ, ਅਖੰਡਤਾਂ ਅਤੇ ਅਮਨ ਸ਼ਾਂਤੀ ਬਣਾਏ ਰੱਖਣ ਲਈ ਦੇਸ਼ ਦੇ ਜਿਹਨਾਂ ਪੁਲੀਸ ਅਤੇ ਪੈਰਾ—ਮਿਲਟਰੀ ਫੋੋਰਸਾਂ ਦੇ ਬਹਾਦਰ ਸੂਰਬੀਰਾਂ ਨੇ ਬੜੀ ਤਨਦੇਹੀ ਨਾਲ ਆਪਣੀ ਡਿਊਟੀ ਦੌੌਰਾਨ ਜਾਨ ਦੀ ਪ੍ਰਵਾਹ ਕੀਤੇ ਬਿਨਾ ਦੇਸ਼ ਵਿਰੋੋਧੀ ਤਾਕਤਾਂ ਨਾਲ ਲੋੋਹਾ ਲੈੇਂਦੇ ਹੋਏ ਆਪਣੀਆ ਸ਼ਹੀਦੀਆਂ ਪਾਈਆ ਹਨ।

ਉਹਨਾਂ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਅੱਜ ਮਿਤੀ 21—10—2021 ਨੂੰ ਪੁਲਿਸ ਲਾਈਨ ਮਾਨਸਾ ਵਿਖੇ ਸਥਾਪਤ ਸ਼ਹੀਦੀ ਸਮਾਰਕ ਵਿਖੇ ਜਿਲਾ ਪੱਧਰ *ਤੇ ਪੁਲਿਸ ਸਿਮਰਤੀ ਦਿਵਸ ਮਨਾਇਆ ਗਿਆ। ਇਸ ਸਮਾਰੋੋਹ ਵਿੱਚ ਜਿਲਾ ਮਾਨਸਾ ਦੇ 30 ਸ਼ਹੀਦਾਂ ਦੇ ਵਾਰਸ਼/ਪਰਿਵਾਰਿਕ ਮੈਂਬਰ ਹਾਜ਼ਰ ਆਏ। ਸਮਾਰੋੋਹ ਦੇ ਸੁਰੂ ਵਿੱਚ ਸ਼ੋਕ—ਪ੍ਰੇਡ ਦੌੌਰਾਨ ਸ੍ਰੀ ਮਨਿੰਦਰ ਸਿੰਘ, ਆਈ.ਪੀ.ਐਸ. ਸਹਾਇਕ ਕਪਤਾਨ ਪੁਲਿਸ (ਸ:ਡ:) ਬੁਢਲਾਡਾ ਦੀ ਕਮਾਂਡ ਵਿੱਚ ਸੁਭਾ 8 ਵਜੇ ਕੁੱਲ 27 ਪੁਲਿਸ ਕਰਮਚਾਰੀਆਂ ਵੱਲੋੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ।

ਇਸ ਮੌੌਕੇ ਸ੍ਰੀ ਦਿਗਵਿਜੇ ਕਪਿੱਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਵੱਲੋੋਂ ਪਿਛਲੇ ਇੱਕ ਸਾਲ ਦੌੌਰਾਨ ਦੇਸ਼ ਲਈ ਕੁਰਬਾਨ ਹੋੋਣ ਵਾਲੇ 377 ਵੱਖ ਵੱਖ ਫੋੋਰਸਾਂ (ਪੁਲਿਸ ਫੋੋਰਸ, ਪੈਰਾ—ਮਿਲਟਰੀ ਫੋੋਰਸ ਆਦਿ) ਦੇ ਅਧਿਕਾਰੀਆਂ/ਜਵਾਨਾਂ ਦੇ ਨਾਮ ਪੜ੍ਹ ਕੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ।

ਇਸਤੋੋਂ ਉਪਰੰਤ ਸੀਨੀਅਰ ਕਪਤਾਨ ਪੁਲਿਸ ਮਾਨਸਾ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਇਸ ਮੌੌਕੇ ਹਾਜ਼ਰ ਸੀਨੀਅਰ ਅਫਸਰਾਨ, ਮੋੋਹਤਬਰ ਸਖਸ਼ੀਅਤਾਂ ਅਤੇ ਮਾਨਸਾ ਪੁਲਿਸ ਦੇ ਅਧਿਕਾਰੀਆ/ਕਰਮਚਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਸਰਧਾਜ਼ਲੀਆ ਭੇਟ ਕੀਤੀਆ ਅਤੇ ਸ਼ਹੀਦ ਪਰਿਵਾਰਾਂ ਦੇ ਵਾਰਸ਼ਾ ਦੀਆ ਦੁੱਖ—ਤਕਲੀਫਾਂ ਸੁਣੀਆਂ ਅਤੇ ਮੌੌਕਾ ਪਰ ਨਿਪਟਾਰਾ ਕੀਤਾ ਗਿਆ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਇਸ ਸ਼ੋੋਕ ਸਮਾਗਮ ਦੀ ਪ੍ਰਧਾਨਗੀ ਕਰਦੇ ਹੋੋਏ ਸੰਖੇਪ ਵਿੱਚ ਜਾਣੂ ਕਰਵਾਇਆ ਗਿਆ ਕਿ ਸਾਲ—1959 ਨੂੰ ਇਸੇ ਦਿਨ ਚੀਨੀ ਫੌੌਜਾਂ ਨੇ ਲਦਾਖ ਦੇ ਏਰੀਆ ਹੌੌਟ ਸਪਰਿੰਗ ਨੇੜੇ ਘਾਤ ਲਗਾ ਕੇ ਭਾਰਤੀ ਸੈਨਾਂ ਦੀ ਟੁਕੜੀ ਨੂੰ ਸ਼ਹੀਦ ਕਰ ਦਿੱਤਾ ਸੀ, ਜਿਸ ਕਰਕੇ ਉਸੇ ਦਿਨ ਤੋੋਂ ਹੀ ਸ਼ਹੀਦਾਂ ਦੀ ਯਾਦ ਵਿੱਚ ਇਹ ਦਿਨ ਹਰ ਸਾਲ ਮਨਾਇਆ ਜਾਂਦਾ ਹੈ।

ਸਾਡਾ ਸਾਰਿਆ ਦਾ ਫਰਜ਼ ਬਣਦਾ ਹੈ ਕਿ ਅਸੀ ਸ਼ਹੀਦ ਹੋੋਏ ਕਰਮਚਾਰੀਆਂ ਦੇ ਪਿੱਛੇ ਰਹਿ ਗਏ ਉਹਨਾਂ ਦੇ ਵਾਰਸ਼ਾ/ਪਰਿਵਾਰਾਂ ਨੂੰ ਮਿਲ ਕੇ ਉਹਨਾਂ ਦੀਆ ਦੁੱਖ ਤਕਲੀਫਾ ਸੁਣੀਏ, ਉਹਨਾਂ ਦੀਆ ਯੋਗ ਮੰਗਾਂ ਦੀ ਪੂਰਤੀ ਕਰੀਏ ਅਤੇ ਉਹਨਾਂ ਨੂੰ ਬਣਦਾ ਮਾਨ—ਸਨਮਾਨ ਤੇ ਹੌੌਸਲਾਂ ਦੇਈਏ ਅਤੇ ਸ਼ਹੀਦਾਂ ਦੇ ਪਾਏ ਪੂਰਨਿਆ ਤੇ ਚੱਲੀਏ।

ਜੋੋ ਇਸ ਸਮਾਰੋੋਹ ਵਿੱਚ ਮਾਨਯੋੋਗ ਜਿਲਾ ਅਤੇ ਸੈਸ਼ਨਜ ਜੱਜ ਮਾਨਸਾ, ਡਿਪਟੀ ਕਮਿਸ਼ਨਰ ਮਾਨਸਾ, ਐਡੀਸ਼ਨਲ ਸੈਸ਼ਨਜ ਜੱਜ ਮਾਨਸਾ ਅਤੇ ਹੋੋਰ ਅਹਿਮ ਸਖਸ਼ੀਅਤਾਂ ਨੇ ਪੁੱਜ ਕਰ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...