Saturday, May 25, 2024

ਵਾਹਿਗੁਰੂ

spot_img
spot_img

ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਵਿਛੋੜੇ ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ

- Advertisement -

ਅੰਮ੍ਰਿਤਸਰ, 2 ਅਪ੍ਰੈਲ, 2020 –

ਗੁਰੂ ਘਰ ਦੇ ਮਹਾਨ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਅੱਜ ਤੜਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਡਾ. ਓਬਰਾਏ ਨੇ ਕਿਹਾ ਕਿ ਭਾਈ ਸਾਹਿਬ ਦੇ ਇਸ ਅਸਹਿ ਵਿਛੋੜੇ ਨਾਲ ਸਮੁੱਚੀ ਸਿੱਖ ਕੌਮ ਦਾ ਮਨ ਬਹੁਤ ਦੁਖੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਸਾਲ ਜਦੋਂ ਭਾਈ ਸਾਹਿਬ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਏ ਸਨ ਤਾਂ ਭਾਈ ਸਾਹਿਬ ਵੱਲੋਂ ਦਿੱਤਾ ਗਿਆ ਪਿਆਰ ਉਨ੍ਹਾਂ ਦੇ ਚੇਤਿਆਂ ਵਿੱਚ ਸਦਾ ਵੱਸਿਆ ਰਹੇਗਾ।

ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਸਮੂਹ ਪਰਿਵਾਰ ਪ੍ਰਮਾਤਮਾ ਦੇ ਚਰਨਾਂ ‘ਚ ਅਰਦਾਸ ਕਰਦਾ ਹੈ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਸਮੁੱਚੀ ਸਿੱਖ ਕੌਮ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।


ਯੈੱਸ ਪੰਜਾਬ ਦੀਆਂ ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...