Saturday, September 21, 2024
spot_img
spot_img
spot_img

ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰਾਂ ਅਤੇ ਸਿੱਖ਼ਿਆ ਸੰਸਥਾਵਾਂ ਵਿੱਚ 23 ਸਤੰਬਰ ਨੂੰ ਛੁੱਟੀ ਦਾ ਐਲਾਨ

ਯੈੱਸ ਪੰਜਾਬ
ਫਰੀਦਕੋਟ, 20 ਸਤੰਬਰ, 2024

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ਤੇ 23 ਸਤੰਬਰ 2024 (ਸੋਮਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ