Thursday, May 23, 2024

ਵਾਹਿਗੁਰੂ

spot_img
spot_img

ਪੰਜਾਬ ਮਹਿਲਾ ਹਾਕੀ ਟੀਮ ਲਈ 30 ਸੰਭਾਵਿਤ ਖਿਡਾਰਨਾਂ ਦੀ ਚੋਣ

- Advertisement -

ਯੈੱਸ ਪੰਜਾਬ
ਜਲੰਧਰ, 17 ਅਗਸਤ, 2022:
ਗੁਜਰਾਤ ਵਿਖੇ ਹੋਣਾ ਵਾਲਿਆਂ 36ਵੀਆਂ ਕੌਮੀ ਖੇਡਾਂ-2022 ਵਿਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ 30 ਸੰਭਾਵਿਤ ਹਾਕੀ ਖਿਡਾਰਨਾਂ ਦੀ ਚੋਣ ਕੀਤੀ ਗਈ ਹੈ ।

ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ ਰਾਜਕੋਟ (ਗੁਜਰਾਤ) ਵਿਖੇ 30 ਸਤੰਬਰ ਤੋਂ ਲੈਕੇ 7 ਅਕਤੂਬਰ ਤਕ ਅਯੋਜਿਤ ਹੋਣ ਵਾਲੀ 36ਵੀਆਂ ਕੌਮੀ ਖੇਡਾਂ-2022 ਵਿਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਬਲਦੇਵ ਸਿੰਘ (ਦਰੋਣਾਚਾਰਯਾ ਐਵਾਰਡੀ), ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ, ਸੁਖਜੀਤ ਕੌਰ (ਅੰਤਰਰਾਸ਼ਟਰੀ ਖਿਡਾਰਨ) ਅਤੇ ਅਮਰਜੀਤ ਸਿੰਘ ਕੋਚ ਅਧਾਰਿਤ ਚੋਣ ਕਮੇਟੀ ਵੱਲੋਂ 30 ਸੰਭਾਵਿਤ ਹਾਕੀ ਖਿਡਾਰਨਾਂ ਜਿਹਨਾਂ ਗੁਰਜੀਤ ਕੌਰ, ਸਿਆਮੀ (ਦੋਵੇਂ ਓਲੰਪੀਅਨ), ਯੋਗਿਤਾ ਬਾਲੀ, ਨਵਪ੍ਰੀਤ ਕੌਰ, ਰਾਜਵਿੰਦਰ ਕੌਰ, ਬਲਜੀਤ ਕੌਰ, ਜਸਪ੍ਰੀਤ ਕੌਰ, ਰੰਸਨਪ੍ਰੀਤ ਕੌਰ, ਹਰਦੀਪ ਕੌਰ, ਰੀਤੂ ਰਾਣੀ, ਗ਼ਗ਼ਨ, ਪ੍ਰਿਯੰਕਾ,ਰੌਂਸਲੀਨ ਰੇਲਟਾ, ਰਿੰਤ (ਸਾਰੀਆਂ ਅੰਤਰਰਾਸ਼ਟਰੀ ਖਿਡਾਰਨਾਂ), ਸਿਮਰਨ ਚੋਪੜਾ, ਜਸਦੀਪ ਕੌਰ, ਕਮਲਪ੍ਰੀਤ ਕੌਰ, ਜਯੋਤੀਕਾ, ਕਿਰਨਦੀਪ ਕੌਰ (ਸੀਨੀਅਰ), ਨਵਜੋਤ ਕੌਰ, ਕਿਰਨਦੀਪ ਕੌਰ (ਜੂਨੀਅਰ), ਮਹਿਮਾ, ਕਾਜਲ, ਅਮਰਦੀਪ ਕੌਰ, ਸਿਮਰਨ ਸੈਣੀ, ਪ੍ਰਿਯੰਕਾ (ਜੂਨੀਅਰ), ਤਰਨਪ੍ਰੀਤ ਕੌਰ, ਸ਼ਾਲੂ, ਸੋਨੀ ਅਤੇ ਰੀਨਾ (ਸਾਰੀਆਂ ਕੌਮੀ ਖਿਡਾਰਨਾਂ) ਸ਼ਾਮਿਲ ਹਨ, ਦੀ ਚੋਣ ਕੀਤੀ ਗਈ ਹੈ।

ਸ਼ੰਮੀ ਨੇ ਅੱਗੇ ਕਿਹਾ ਕਿ ਅਨੁਸਾਰ ਇਹਨਾਂ 31 ਸੰਭਾਵਿਤ ਖਿਡਾਰਨਾਂ ਦਾ ਇਕ ਕੋਚਿੰਗ ਕੈੰਪ 5 ਤੋਂ ਲੈਕੇ 25 ਸਤੰਬਰ ਤਕ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸਟ੍ਰੋਟਰਫ ਹਾਕੀ ਗਰਾਊਂਡ ਵਿਖੇ ਆਯੋਜਿਤ ਕੀਤੇ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...