Sunday, May 19, 2024

ਵਾਹਿਗੁਰੂ

spot_img
spot_img

ਬਰਨਾਲਾ ਦੇ ਦਮਨੀਤ ਸਿੰਘ ਮਾਨ ਨੇ ਕੌਮੀ ਖ਼ੇਡਾਂ ਵਿੱਚ ਹੈਮਰ ਥਰੋਅ ਮੁਕਾਬਲੇ ਵਿੱਚ ਰਿਕਾਰਡ ਬਣਾਉਂਦਿਆਂ ਪਹਿਲਾ ਸੋਨੇ ਦਾ ਤਮਗਾ ਜਿੱਤਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਸਤੰਬਰ, 2022:
ਬਰਨਾਲਾ ਦੇ ਦਮਨੀਤ ਸਿੰਘ ਮਾਨ ਨੇ 36ਵੀਆਂ ਕੌਮੀ ਖੇਡਾਂ ਵਿੱਚ ਹੈਮਰ ਥਰੋਅ ਮੁਕਾਬਲੇ ਵਿੱਚ ਪੰਜਾਬ ਵੱਲੋਂ ਹਿੱਸਾ ਲੈਂਦਿਆ 67.62 ਮੀਟਰ ਥਰੋਅ ਸੁੱਟ ਕੇ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਉਂਦਿਆਂ ਪੰਜਾਬ ਲਈ ਇਨ੍ਹਾਂ ਖੇਡਾਂ ਵਿੱਚ ਪਹਿਲਾ ਸੋਨੇ ਦਾ ਤਮਗ਼ਾ ਜਿੱਤਿਆ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਮਨੀਤ ਸਿੰਘ ਮਾਨ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦਮਨੀਤ ਭਾਰਤੀ ਅਥਲੈਟਿਕਸ ਦਾ ਸੁਨਹਿਰੀ ਭਵਿੱਖ ਹੈ।

ਦਮਨੀਤ ਸੀਨੀਅਰ ਵਰਗ ਵਿੱਚ ਇਸ ਪ੍ਰਾਪਤੀ ਤੋਂ ਪਹਿਲਾ ਜੂਨੀਅਰ ਵਰਗ ਵਿੱਚ ਯੂਥ ਵਿਸ਼ਵ ਚੈਂਪੀਅਨਸ਼ਿਪ ਤੇ ਯੂਥ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...