Thursday, May 23, 2024

ਵਾਹਿਗੁਰੂ

spot_img
spot_img

ਬੱਬੀ ਬਾਦਲ ਫਾਊਂਡੇਸ਼ਨ ਨੇ ਸਰਕਾਰੀ ਸਕੂਲ ਦੇ ਸਪੈਸ਼ਲ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਤੇ ਸਟੇਸ਼ਨਰੀ ਦਾ ਸਮਾਨ ਦਿੱਤਾ

- Advertisement -

ਯੈੱਸ ਪੰਜਾਬ
ਮੋਹਾਲੀ, ਮਈ 23, 2022 –
ਅੱਜ ਬੱਬੀ ਬਾਦਲ ਫਾਊਂਡੇਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਮੋਹਾਲੀ ਦੇ ਸਪੈਸ਼ਲ ਬੱਚਿਆਂ ਨੂੰ ਕਾਪੀਆਂ, ਬੁੱਕ ਤੇ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ ‌।

ਇਸ ਮੌਕੇ ਬੋਲਦਿਆਂ ਬੱਬੀ ਬਾਦਲ ਨੇ ਕਿਹਾ ਕਿ ਮੇਰੀ ਜ਼ਿੰਦਗੀ ਦਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਇਸ ਤਹਿਤ ਬੱਬੀ ਬਾਦਲ ਫਾਊਂਡੇਸ਼ਨ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਕਿ ਕਾਪੀਆਂ ਕਿਤਾਬਾਂ ਅਤੇ ਸਕੂਲ ਨਾਲ ਸਬੰਧਿਤ ਕਿਸੇ ਵੀ ਸਮਾਨ ਕਰਕੇ ਕੋਈ ਬੱਚਾ ਪੜ੍ਹਾਈ ਤੋਂ ਵਾਝਾਂ ਨਾ ਰਹ ਸਕੇ‌।

ਬੱਬੀ ਬਾਦਲ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਪਹਿਲਾਂ ਤੋਂ ਸਮਾਜਿਕ ਕਾਰਜ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾਂ ਨਾਲ ਗੱਜਣ ਸਿੰਘ, ਕਰਨੈਲ ਸਿੰਘ, ਇੰਦਰਜੀਤ ਕੌਰ, ਹਰਵਿੰਦਰ ਕੌਰ ਸੋਨੀਆਂ, ਤਰਨਪ੍ਰੀਤ ਸਿੰਘ ਪੱਪੂ, ਬਲਵਿੰਦਰ ਸਿੰਘ ਬਿੰਦਰ, ਕਰਤਾਰ ਸਿੰਘ, ਹਰਪਾਲ ਸਿੰਘ ਖਾਲਸਾ, ਲਖਵੀਰ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਰਘਬੀਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...