Friday, May 24, 2024

ਵਾਹਿਗੁਰੂ

spot_img
spot_img

ਯੋਧਿਆਂ ਨੂੰ ਵੰਗਾਰਨ ਲੱਗਾ ਕੋਰੋਨਾ: ਐਸ.ਐਸ.ਪੀ. ਨਵਜੋਤ ਮਾਹਲ ਅਤੇ ਐਸ.ਡੀ.ਐਮ. ਸਣੇ ਜਲੰਧਰ ਵਿਚ 32 ਪਾਜ਼ਿਟਿਵ ਕੇਸ

- Advertisement -

ਯੈੱਸ ਪੰਜਾਬ

ਜਲੰਧਰ, 9 ਜੁਲਾਈ, 2020:

ਕੋਰੋਨਾ ਨਾਲ ਜ਼ਮੀਨੀ ਪੱਧਰ ’ਤੇ ਲੜਾਈ ਲੜ ਰਹੇ ਸਿਹਤ ਵਿਭਾਗ ਦੇ ਡਾਕਟਰਾਂ, ਕਰਮੀਆਂ, ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਕਰਮੀਆਂ ਤੋਂ ਇਲਾਵਾ ਦੂਜੀਆਂ ਜ਼ਰੂਰੀ ਸੇਵਾਵਾਂ ਜਾਰੀ ਰੱਖ ਰਹੇ ਅਧਿਕਾਰੀਆਂ ਅਤੇ ਕਰਮੀਆਂ ਨੂੰ ਹੀ ਹੁਣ ਕੋਰੋਨਾ ਚੁਣੌਤੀ ਦੇਣ ’ਤੇ ਆ ਗਿਆ ਹੈ।

ਪਿਛਲੇ ਦੋ ਤਿੰਨ ਦਿਨਾਂ ਤੋਂ ਵੱਡੇ ਪੱਧਰ ’ਤੇ ਸਾਹਮਣੇ ਆ ਰਹੀ ਇਸ ਚੁਣੌਤੀ ਦੇ ਚੱਲਦਿਆਂ ਅੱਜ ਜਲੰਧਰ ਵਿਚ ਪਾਜ਼ਿਟਿਵ ਆਏ ਲਗਪਗ 32 ਵਿਅਕਤੀਆਂ ਵਿਚ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਅਤੇ ਸ਼ਾਹਕੋਟ ਦੇ ਐਸ.ਡੀ.ਐਮ. ਡਾ:ਸੰਜੀਵ ਸ਼ਰਮਾ ਵੀ ਪਾਜ਼ਿਟਿਵ ਪਾਏ ਗਏ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿਚ ਸਿਵਲ ਸਰਜਨ, ਡਾਕਟਰ, ਜੱਜ, ਅਦਾਲਤੀ ਸਟਾਫ਼ , ਡੀ.ਐਸ.ਪੀ., ਅਤੇ ਵੱਡੀ ਗਿਣਤੀ ਵਿਚ ਪੀ.ਸੀ.ਐਸ. ਅਧਿਕਾਰੀਆਂ ਦੇ ਕੋਰੋਨਾ ਪਾਜ਼ਿਟਿਵ ਆਉਣ ਦੀਆਂ ਖ਼ਬਰਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ ਨਾਲ ਸਰਕਾਰ ਨੂੰ ਵੀ ਹਲੂਣਾ ਦਿੱਤਾ ਹੈ ਅਤੇ ਇਸ ਮਹਾਂਮਾਰੀ ਦੇ ਟਾਕਰੇ ਲਈ ਯਤਨਾਂ ਨੂੰ ਹੋਰ ਗੰਭੀਰਤਾ ਨਾਲ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...